Best Sad Feeling Alone Status in Punjabi:- Hello friends, welcome to you guys. In this post of ours Alone Status in Punjabi. For you guys, we have prepared a great collection of Status, Shayari, Quotes. This is going to be helpful for you in setting WhatsApp Status, Facebook Status, or Instagram Story and making Status Video. As we know if you love someone very much. And he gets angry with us and goes away.
So we become very sad. After this, we neither feel like talking to anyone nor sitting near anyone. In such times, we find great relief in being alone, so you should definitely read this article completely. I hope you find the best Shayari or Quotes for your status. So without wasting any time let’s start reading this article.
All Contents
Alone Status in Punjabi
ਆਵਾਰਾ ਗਲੀਆਂ ਵਿਚ, ਮੈਂ ਤੇ ਮੇਰੀ ਤਨਹਾਈ,
ਜਾਈਏ ਤਾਂ ਕਿੱਥੇ ਜਾਈਏ, ਹਰ ਮੋੜ ਤੇ ਰੁਸਵਾਈ ।
ਬਸ ਇੰਤਜ਼ਾਰ ਰਹਿੰਦਾ ਏ ਤੇਰਾ,
ਕਦੇ ਸਬਰ ਨਾਲ, ਕਦੇ ਬੇਸਬਰੀ ਨਾਲ..
ਮੈਨੂੰ ਤੇਰੇ ਨਾਲ ਕੋਈ ਨਾਰਾਜ਼ਗੀ ਜਾਂ ਰੁਸਵਾਈ ਨਹੀਂ,
ਤੂੰ ਆਪਣੀ ਜਗ੍ਹਾ ਠੀਕ ਸੀ ਤੇ ਮੈਂ ਆਪਣੀ ਜਗ੍ਹਾ
ਜ਼ਮਾਨਾ ਏ ਸਾਨੂੰ ਰੁਲਾਉਣ ਲਈ ,
ਤਨਹਾਈ ਏ ਸਾਨੂੰ ਸਤਾਉਣ ਲਈ |
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ ,
ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।
ਏਨਾ ਕ ਖਿਆਲ ਰੱਬਾ ਰੱਖੀ ਮੇਰੇ ਵੀਰ ਦਾ,
ਹੱਸਦਾ ਰਹੇ,ਵੱਸਦਾ ਰਹੇ, ਅੱਖੋ ਚੋਵੇ ਕਦੇ ਨੀਰ ਨਾ.
ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ ,
ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ
ਜ਼ਿੰਦਗੀ ਦੇ ਰਾਹਾਂ ਚ ਹਰ ਕਦਮ ਤੇ ਤਨਹਾਈ ਹੈ ,
ਕੋਈ ਮੇਰੇ ਨਾਲ ਨਹੀਂ , ਬੱਸ ਤੇਰੀ ਬੇਵਫਾਈ ਹੈ |
ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ ,
ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ
ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ,
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ,
ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ ,
ਜੀਹਨੂੰ ਲੋਕ ਦਿਲ ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥
ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ
ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ
ਬਹੁਤ ਰੋ ਚੁੱਕੇ ਹਾਂ ਲੁਕ ਲੁਕ ਕੇ ਤੇਰੀ ਖ਼ਾਤਿਰ,
ਤੇ ਲੋਕ ਸਾਨੂੰ ਕਹਿੰਦੇ ਨੇ ਤੈਨੂੰ ਕਦੇ ਰੋਂਦੇ ਨਹੀਂ ਦੇਖਿਆ.
Lonely Status in Punjabi
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ
ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ…
ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
ਸਾਲ ਨਵਾਂ ਆਉਣ ਨਾਲ ਕੋਈ ਫਰਕ ਨੀ ਪੈਂਦਾ
ਕੁਝ ਯਾਦਾਂ ਤੇ ਜਜਬਾਤ ਕਦੇ ਨੀ ਭੁੱਲਦੇ |
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ
ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ
ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ
ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ
ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ ਨੂੰ ਵਿਕਦੇ ਦੇਖ ਕੇ ਓਹ
ਅਕਸਰ ਕਹਿੰਦੀ ਸੀ ਮੁਹੱਬਤ ਫੁੱਲਾਂ ਵਰਗੀ ਹੁੰਦੀ ਏ…
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ,
ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ ,
ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ,
ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ,
ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ.
ਕੋਈ ਤਾਂ ਮੋੜ ਕੇ ਲੈ ਆਵੇ ਉਸ ਨੂੰ ਇਕਲੀਆ
ਓਹਦੀਆਂ ਯਾਦਾ ਨਾਲ ਕਿੱਥੇ ਸਰਦਾ
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ,
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ.
ਸਾਲ ਨਵਾਂ ਆਉਣ ਨਾਲ ਕੋਈ ਫਰਕ ਨੀ ਪੈਂਦਾ
ਕੁਝ ਯਾਦਾਂ ਤੇ ਜਜਬਾਤ ਕਦੇ ਨੀ ਭੁੱਲਦੇ
ਤੂੰ ਮੇਰੀ ਖਾਮੋਸ਼ੀ ਪੜਿਆ ਕਰ,
ਮੈਨੂੰ ਰੌਲੇ ਪਾਉਣੇ ਨੀ ਆਉਂਦੇ
Loneliness Quotes in Punjabi
ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ,
ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ.
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ,
ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।
ਨਫ਼ਰਤ ਨਹੀ ਆ ਕਿਸੇ ਨਾਲ
ਬੱਸ ਹੁਣ ਕੋਈ ਵਧੀਆ ਨਹੀ ਲੱਗਦਾ
ਕਦੇ ਸਾਡੇ ਨਾਲ ਵੀ ਗੱਲਾਂ ਕਰਿਆ ਕਰ ਸੱਜਣਾ
ਅਸੀ ਤੈਨੂੰ ਬੋਲਣਾ ਸਿਖਾਇਆ ਸੀ।
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ
ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
ਬਦਲ ਗਏ ਨੇ ਉਹ ਲੋਕ ਜਿੰਨਾ
ਕਰਕੇ ਕਦੀ ਅਸੀਂ ਖੁਦ ਨੂੰ ਬਦਲਿਆ ਸੀ
ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ ,
ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ
ਨਫ਼ਰਤ ਨਹੀ ਆ ਕਿਸੇ ਨਾਲ ਬੱਸ
ਹੁਣ ਕੋਈ ਵਧੀਆ ਨਹੀ ਲੱਗਦਾ |
ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ,
ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|
ਖੁੱਲੀਆਂ ਅੱਖਾਂ ਨਾਲ ਤਾਂ ਸਾਰੀ ਕਾਇਨਾਤ ਦੇਖ ਲੈਂਦੇ ਹਾਂ
ਜਦ ਤੈਨੂੰ ਦੇਖਣਾ ਹੋਵੇ ਤਾਂ ਅੱਖਾਂ ਬੰਦ ਕਰ ਲੈਂਦੇ ਹਾਂ
ਮੇਰੀ ਮੌਤ ਤੇ ਖਤਮ ਹੋ ਜਾਣਗੇ ਅਫਸਾਨੇ ਤਮਾਮ ,
ਮਿਲ ਬੈਠ ਕੇ ਰੋਣਗੇ ਆਪਣੇ ਅਤੇ ਬੇਗਾਨੇ|
ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,,
ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..
ਅੱਜ ਵੀ Kardi ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ,
ਖੇਡ ਕੇ ਦਿਲ ਨਾਲ ਤੁਰ Gaye Tusi ਨਾ ਸਮਝ Sake ਜ਼ਜਬਾਤਾਂ ਨੂੰ
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ ,
ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ
ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ ,
ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.
Alone Shayari in Punjabi
ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ ,
ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ
ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ ,
ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ
ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ,
ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ ,
ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।
ਬੈਠ ਕੇ ਤਨਹਾ ਮੈਂ ਤੈਨੂੰ ਯਾਦ ਕਰਦਾ ਹਾਂ,
ਤੇਰੀ ਖੁਸ਼ੀ ਦੀ ਖ਼ੁਦਾ ਤੋਂ ਫਰਿਆਦ ਕਰਦਾ ਹਾਂ
ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ
ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ ,
ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ
ਨੂੰ ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ
ਮੁਹੱਬਤ ਫੁੱਲਾਂ ਵਰਗੀ ਹੁੰਦੀ ਏ…
ਅੱਜ ਵੀ Kardi ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ,
ਖੇਡ ਕੇ ਦਿਲ ਨਾਲ ਤੁਰ Gaye Tusi ਨਾ ਸਮਝ Sake ਜ਼ਜਬਾਤਾਂ ਨੂੰ
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ
ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
ਉਹ ਲੋਕ ਕਦੇ ਨੀ ਰੁਸਦੇ ਜਿੰਨਾ ਨੂੰ
ਮਨਾਉਣ ਵਾਲਾ ਵਾਲਾ ਕੋਈ ਨ ਹੋਵੇ |
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ- ਵਫ਼ਾ ਨਿਕਲਿਆ,
ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ
Alone Quotes in Punjabi
ਦਿਨ ਵਿੱਚ ਲੱਖ ਵਾਰੀ ਹੱਸਦੇ ਸੀ
ਹੁਣ ਬਿਨ ਮਤਲਬ ਦੇ ਰੋਣੇ ਆ ਜਾਂਦੇ
ਜਿਹਨੂੰ ਕਰਦੇ ਆਂ ਪਿਆਰ ਦਿਲੋਂ ਅਸੀਂ
ਅੱਧ ਵਿਚਕਾਰੇ ਓਹੀ ਹੱਥ ਛੁਡਾ ਜਾਂਦੇ
ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ ,
ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ
ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ ,
ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ
ਐਨੀ ਪੀਤੀ ਮੈਂ ਸ਼ਰਾਬ ਕਿ ਹੋਰ ਪਿਆਸ ਨਾ ਰਹੀ ,
ਉਹਦੇ ਜਾਣ ਪਿੱਛੋ,ਜ਼ਿੰਦਗੀ ਤੋ ਆਸ ਨਾ ਰਹੀ
ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ ਨੂੰ
ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ
ਮੁਹੱਬਤ ਫੁੱਲਾਂ ਵਰਗੀ ਹੁੰਦੀ ਏ.
ਦਿਨ – ਰਾਤ ਅਸੀਂ ਫ਼ਰਿਆਦ ਕਰਦੇ ਹਾਂ,
ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,
ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ ,
ਝੂਠ ਕਿਹਾ ਤਾ ਸੱਭ ਕੁਝ ਠੀਕ ਹੈ
ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
ਦਿਲ ਦੇ ਜ਼ਖਮ ਹੰਝੂਆਂ ਚ ਧੋ ਲੈਦੇਂ ਹਾ,
ਜਦ ਯਾਦ ਤੇਰੇ ਆਵੇ ,ਅਸੀਂ ਰੋ ਲੇਂਦੇ ਆ
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ,
ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।
ਜ਼ਿੰਦਗੀ ਦੀ ਅਸਲੀਅਤ ਤੋਂ ਰੂਬਰੂ ਜੋ ਹੋਏ
ਜ਼ਿੰਦਗੀ ਦਾ ਜ਼ਿੰਦਗੀ ਤੋਂ ਮਨ ਹੀ ਉੱਠ ਗਿਆ
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ
ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ
ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
ਕੈਸੇ ਇਸ਼ਕੇ ਨੇ ਰੱਬਾ ਜ਼ਰਾ ਚੈਨ ਵੀ ਨਾ ਪਾਈਏ
ਉਹਨੂੰ ਯਾਦ ਵੀ ਨਾ ਆਵੇ ਅਸੀਂ ਮਰਦੇ ਹੀ ਜਾਈਏ
ਜੋ ਸਜਾਏ ਸੀ ਖਵਾਬ ,ਹੰਝੂਆਂ ਚ ਬੇਹ ਗਏ,
ਓਹ ਚਾਹੁੰਦੇ ਨਹੀ ਸਾਨੂ ,ਬੇਵਫ਼ਾ ਕਹਿ ਗਏ
ਜ਼ਖਮ ਲੈ ਕੇ ਵੀ ਸੀ ਨਾ ਕਰੀਏ ਬੜੇ ਤਗੜੇ ਨੇ ਜੇਰੇ ਸੱਜਣਾ
ਅਸੀਂ ਉੱਤੋਂ ਉੱਤੋਂ ਹੱਸਦੇ ਹਾਂ ਉਂਝ ਦਰਦਾਂ ਨੇ ਘੇਰੇ ਸੱਜਣਾ
Feeling Lonely Quotes in Punjabi
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ , ਜੀਹਨੂੰ ਲੋਕ ਦਿਲ
ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥
ਕਰ ਹਾਸੇ ਦੀ ਉਮੀਦ ਲੱਗਣ ਗ਼ਮ ਲੇਖੇ ਜੀ
ਖੁਸ਼ ਰਹਿ ਕੇ ਬੁੱਲ੍ਹੀਆਂ ਪਿੱਛੇ ਪੀੜਾਂ ਨੂੰ ਧੋ ਲਈਦਾ
“ਰੂਪ” ਸੱਟਾਂ ਡੂੰਘੀਆਂ ਵੱਜੀਆਂ ਕਿ ਇਹ ਜ਼ਿੰਦਗੀ ਏ
ਬਹਿ ਇਕੱਲੇ ਹੱਸ ਲਈਦਾ ਤੇ ਇਕੱਲੇ ਰੋ ਲਈਦਾ
ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ ,
ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ
ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ ,
ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ,
ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ !!
ਇਹ ਰੁੱਖੀ ਜ਼ਿੰਦਗੀ ਜਿਉਣੇ ਦਾ
ਹੁਣ ਜਜ਼ਬਾ ਮਨ ਤੋਂ ਲਹਿ ਗਿਆ ਏ
ਖੁਸ਼ ਦਿਲ ਤੇ ਚੰਚਲ ਮਨ ਮੇਰਾ
ਬਸ ਪੱਥਰ ਬਣ ਕੇ ਰਹਿ ਗਿਆ ਏ
ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ ,
ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ
ਜਾਣ ਲੱਗੀ ਉਹ ਕਹਿ ਗਈ ਸੀ ਕਿ ਮੈਨੂੰ ਯਾਦ ਨਾ ਕਰੀਂ
ਤੇ ਅਸੀਂ ਅੱਜ ਵੀ ਓਹਦੀਆਂ ਯਾਦਾਂ ਨੂੰ, ਸਾਂਭ ਕੇ ਬੈਠੇ ਆ
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ ,
ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ.
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ ,
ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।
ਇਸ਼ਕ ਦੇ ਖੇਲ ਵਿੱਚ ਇਕ ਗੱਲ ਹੋਣੀ ਤੇ ਜਰੂਰੀ ਹੈ
ਜਿੰਨਾ ਮਰਜੀ ਗੂੜ੍ਹਾ ਪਿਆਰ ਹੋਵੇ
ਸੱਜਣਾਂ ਫਿਰ ਵੀ ਕਹਾਣੀ ਰਹਿਣੀ ਤੇ ਅਧੂਰੀ ਹੈ
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ ,
ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ
‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ…
ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ ,
ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ,
ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ !!
Feeling Alone Status in Punjabi
ਯਾਦ ਉਹਨਾਂ ਦੀ ਅਾ ਉਂਦੀ ਹੈ ਜਿਹੜੇ ਆਪ ਨਹੀਂ ਅਾ
ਉਂਦੇ ਜਾਂ ਜਿਹਨਾਂ ਕੋਲ ਅਸੀਂ ਨਹੀਂ ਪਹੁੰਚ ਸਕਦੇ
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ
ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ
ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,,
ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ,
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..
ਖ਼ੁਸ਼ ਨਹੀਂ ਸੱਜਣਾ ਮਜਬੂਰ ਆਂ,
ਤੇਰੀ ਖੁਸ਼ੀ ਲਈ ਤੇਰੇ ਤੋਂ ਦੂਰ ਆਂ।
ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ , ਜੀਹਨੂੰ ਲੋਕ ਦਿਲ
ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ
ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
ਮੈਨੂੰ ਮਾਰ ਦੇ ਤੂ ਰੱਬਾ , ਮੈਂ ਜੀਣਾ ਨਹੀ ਚਾਹੁੰਦਾ ,
ਬੜੇ ਹੰਝੂ ਪੀਤੇ ਮੈਂ, ਹੋਰ ਪੀਣਾ ਨਹੀ ਚਾਹੁੰਦਾ
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ
ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
ਉਹ ਜੋ ਕਦੇ ਦਿਲ ਦੇ ਕਰੀਬ ਸੀ
ਨਾ ਜਾਣੇ ਉਹ ਕਿਸਦਾ ਨਸੀਬ ਸੀ
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ,
ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ !!
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ
ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
ਤੁਸੀਂ ਜਾ ਸਕਦੇ ਹੋ ਜਨਾਬ
ਕਿਉਕਿ ਭੀਖ ਚ ਮੰਗਿਆ ਪਿਆਰ ਤੇ
ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ
ਜਿਹਨੇ ਬਦਲਣਾ ਹੁੰਦਾ ਉਹ ਟਾਇਮ ਨਹੀਂ ਲਾਉਂਦੇ ਹੁੰਦੇ
ਜਿਹਨੇ ਦਿਲੋਂ ਨਾ ਕੱਢਣਾ ਹੋਵੇ ਉਹ ਗੈਰਾਂ ਨੂੰ ਨਹੀਂ ਅਪਣਾਉਂਦੇ ਹੁੰਦੇ
ਉਹ ਜੋ ਤੂੰ ਖੁਸ਼ੀਆਂ ਦੇ ਪਲ ਦਿੱਤੇ ਸੀ..
ਉਹਨਾਂ ਕਰਕੇ ਹੀ ਜਿੰਦਗੀ ਅੱਜ ਵੀ ਉਦਾਸ ਆ
Punjabi Alone Status for Instagram
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ ,
ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ.
ਅਸੀਂ ਉਸ ਨੂੰ ਪਿਆਰ ਕਰਦੇ ਸੀ, ਓਹੋ ਕਿਸੇ ਹੋਰ ਨੂੰ ਪਿਆਰ ਕਰਦੀ ਰਹੀ।
ਅਸੀਂ ਉਸ ਤੇ ਮਰਦੇ ਰਹੇ, ਓਹੋ ਕਿਸੇ ਹੋਰ ਤੇ ਮਰਦੀ ਰਹੀ।
ਮੈਨੂੰ ਮਾਰ ਦੇ ਤੂ ਰੱਬਾ , ਮੈਂ ਜੀਣਾ ਨਹੀ ਚਾਹੁੰਦਾ ,
ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
ਰੱਬਾ ਮੇਰੀ ਚਾਹਤ ਦਾ ਮੁੱਲ ਜਰੂਰ ਪਾਈ
ਉਹਨੇ ਕੀ ਪਾਇਆ ਤੇ ਕੀ ਖੋਇਆ ਅਹਿਸਾਸ ਜਰੂਰ ਕਰਾਈ…
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ ਪਤਾ ਨਹੀਂ
ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
ਦਿਲ ਦੁਨੀਆਂ ਤੋਂ ਐਸਾ ਛੁੱਟਿਆ ਫਿਰ ਨਾ ਖਿਲਿਆ ਕਿੱਧਰੇ ਵੀ
ਰੱਬ ਮੇਰਾ ਏ ਜਦੋਂ ਦਾ ਰੁੱਸਿਆ ਸੁਕੂਨ ਨਾ ਮਿਲਿਆ ਕਿੱਧਰੇ ਵੀ
ਦੁੱਖ ਮਿਲੇ ਭਾਵੇਂ ਸੁੱਖ ਮਿਲੇ
ਦਿਲ ਸਦਾ ਹੀ ਸ਼ੁਕਰਗੁਜ਼ਾਰ ਰੱਖੀਦੇ ਨੇ
ਦਰਦ ਬੇਸ਼ੁਮਾਰ ਭਾਵੇਂ ਦੇਵੇ ਜ਼ਿੰਦਗੀ
ਚਿਹਰੇ ਤੇ ਹਾਸੇ ਬਰਕਰਾਰ ਰੱਖੀਦੇ ਨੇ
ਮੇਰੇ ਇਕੱਲੇਪਨ ਦਾ ਮਜਾਕ ਉਡਾਉਣ ਵਾਲਿਉ ਮੈਨੂੰ ਇੱਕ ਗੱਲ ਤਾਂ ਦੱਸੋ
ਕਿ ਜਿਸ ਭੀੜ ਵਿੱਚ ਤੁਸੀ ਖੜੇ ਹੋ ਉਹਦੇ ਵਿੱਚ ਤੁਹਾਡਾ ਕੌਣ ਆ
ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ…
ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
ਟਲਦੇ ਸੂਰਜ ਨੂੰ ਵੇਖ ਅਕਸਰ ਚੁੱਪ ਹੋ ਜਾਨਾ ਮੈਂ
ਹੁਣ ਕੀ ਸ਼ਿਕਵਾ ਕਰਾ ਸੱਜਣਾ ਦੇ ਕੀਤੇ ਹਨੇਰੇ ਦਾ |
ਜਦੋਂ ਤੂੰ ਮੇਰੀ ਜ਼ਿੰਦਗੀ ਚੋਂ ਦੂਰ ਹੋਇਆ ਸੀ ਸੱਜਣਾ,
ਇਦਾਂ ਲੱਗਿਆ ਜਿਵੇਂ ਸ਼ਰੀਰ ਚੋਂ ਨਿਕਲ ਗਈ ਮੇਰੀ ਰੂਹ ਨੀ,
ਦੌਲਤ-ਸ਼ੋਹਰਤ ,Fame ਇਹ ਸਭ ਕੁੱਝ ਤਾਂ ਮਿਲ ਗਿਆ ,
ਪਰ ਕਮਲੀਏ ਤੂੰ ਨੀ
Alone Status in Punjabi
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ
ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ…
ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ,
ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ
ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
ਤੇਰੇ ਬਾਰੇ ਜੇ ਪਤਾ ਹੁੰਦਾ ਤਾਂ ਤੈਨੂੰ ਕਦੇ ਪਿਆਰ ਨਾ ਕਰਦੇ
ਜੇ ਪਤਾ ਹੁੰਦਾ ਕੋਈ ਕੀਮਤ ਨਹੀਂ ਮੇਰੀ ਤੇਰੀ ਜ਼ਿੰਦਗੀ ‘ਚ
ਤਾਂ ਸੱਚ ਕਹਿਨੇ ਆਂ ਸੱਜਣਾ ਕਦੇ ਇਜ਼ਹਾਰ ਨਾ ਕਰਦੇ
ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ
ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ ,
ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
ਜੋ ਇਨਸਾਨ ਤੁਹਾਡੇ ਪਿਆਰ ਨਾਲ ਤੁਹਾਡਾ ਨਹੀ ਹੋਇਆ .
ਓਹਨੂ ਰੱਬ ਕੋਲੋ ਦੂਆਵਾ ਕਰ ਕਰ ਮੰਗਣ ਦਾ ਵੀ ਕੋਈ ਫਾਇਦਾ ਨਹੀ
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ,
ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ.
Best Alone Status Punjabi
ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ
ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ !
ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ ,
ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ…
ਸਾਲ ਨਵਾਂ ਆਉਣ ਨਾਲ ਕੋਈ ਫਰਕ ਨੀ
ਪੈਂਦਾ ਕੁਝ ਯਾਦਾਂ ਤੇ ਜਜਬਾਤ ਕਦੇ ਨੀ ਭੁੱਲਦੇ
ਨਾ ਖੁਆਹਿਸ਼ ਕੋਈ ਬਚੀ ਨਾ ਜਿਉਣ ਦੀ ਤਮੰਨਾ,
ਦੁਨੀਆ ਫਿਰ ਵੀ ਐਵੇਂ ਰਹੇਗੀ… ਜਿਵੇਂ ਛੱਡ ਕੇ ਚੱਲਾ
ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ,
ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ
ਲਫ਼ਜ਼ਾਂ ਦੇ ਮਤਲਬ ਤਾਂ ਹਜ਼ਾਰ ਕੱਢ ਲੈਂਦੇ ਨੇ
ਕਾਸ਼ ਕਿਸੇ ਨੂੰ ਖਾਮੋਸ਼ੀ ਸੁਨਣ ਦਾ ਹੁਨਰ ਵੀ ਹੁੰਦਾ
ਇੱਕ ਗੱਲ ਦੱਸਾ ਬਾਬੇ ਦਿਲ ਨੂੰ ਥੋੜ੍ਹਾ ਕਾਬੂ ਚ ਰੱਖ
ਕਿਉਕਿ ਇਹ ਆਸ਼ਕੀ ਕਈ ਕਿਸਮਾਂ ਦੀ ਏ,
ਆ ਜਿਹੜਾ ਜਣੇ ਖਣੇ ਦੀਆ ਅੱਖਾਂ ਵਿੱਚ ਤੈਨੂੰ ਪਿਆਰ ਦਿਖਦਾ ਹੈ ਨਾ,
ਅਸਲ ਵਿੱਚ ਇਹ ਪਿਆਰ ਨੀ ਇਹਤਾਂ ਭੁੱਖ ਜਿਸਮਾਂ ਦੀ ਏ
ਸਾਰੀ ਰਾਤ ਰੋਣਾ ਸਭ ਤੋਂ ਦੁੱਖ ਛਪਾਉਣਾ ਸਵੇਰੇ
ਉੱਠ ਫਿਰ ਮਸਕ੍ਰਾਉਣਾ ਸੌਖਾ ਨਹੀਂ ਹੁੰਦਾ।
ਦਿਲ ਸਾਡਾ ਵੀ ਏ ਕਮਲਾ ਜਿਹਾ ਬਣਕੇ ਰਹੇ
ਕੋਈ ਚੰਗੀ ਕਰੇ ਮਾੜੀ ਕਰੇ ਸਾਰੀ ਜਾਂਦਾ ਏ.
ਲੋਕੀ ਰਹਿ ਰਹੇ ਚਲਾਕੀਆਂ ਦੇ ਦੌਰ ਵਿੱਚ ਨੇ
ਤੇ ਸਾਨੂੰ ਸਾਡਾ ਭੋਲਾਪਨ ਮਾਰੀ ਜਾਂਦਾ ਏ.
ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ
ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ
ਜਾ ਰਹੇ ਹਾਂ ਤੇਰੀ ਜ਼ਿੰਦਗੀ ‘ਚੋਂ ਸੱਜਣਾ ਨਾ ਅੱਖ ਭਰੀਂ..!
ਜਾਣੇ-ਅਣਜਾਣੇ ਚ ਤੇਰਾ ਦਿਲ ਦੁਖਾਇਆ ਸਾਨੂੰ ਮਾਫ਼ ਕਰੀਂ..
ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,,
ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..
ਬਸ ਇੰਤਜ਼ਾਰ ਰਹਿੰਦਾ ਏ ਤੇਰਾ,
ਕਦੇ ਸਬਰ ਨਾਲ, ਕਦੇ ਬੇਸਬਰੀ ਨਾਲ
ਮੈ ਪੁੱਛਿਆ ਕ੍ਰਿਸ਼ਨ ਭਗਵਾਨ ਨੂੰ,ਮੇਰੀ ਮੁਹੱਬਤ ਅਧੂਰੀ ਕਿਉ ਲਿਖੀ ?
ਉਹ ਵੀ ਹੱਸ ਕੇ ਰੋ ਪਏ,ਕਹਿੰਦੇ ਮੈਨੂੰ ਵੀ ਰਾਧਾ ਕਦੋ ਮਿਲੀ !
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ
ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
ਗੱਲ ਕਰਨੀ ਵੀ ਏ ਨਾਲੇ ਬੋਲਦਾ ਵੀ ਨਹੀਂ
ਕਿਉਂ ਜ਼ਿੰਦ ਮੇਰੀ ਨੂੰ ਤੜਫਾਉਂਦਾ ਏਂ
ਤੂੰ ਛੱਡਣਾ ਵੀ ਨਹੀਂ ਮੈਨੂੰ ਰੱਖਣਾ ਵੀ ਨਹੀਂ
ਫਿਰ ਦੱਸ ਸੱਜਣਾ ਕੀ ਚਾਹੁੰਦਾ ਏਂ
ਬਦਲ ਗਏ ਨੇ ਉਹ ਲੋਕ ਜਿੰਨਾ
ਕਰਕੇ ਕਦੀ ਅਸੀਂ ਖੁਦ ਨੂੰ ਬਦਲਿਆ ਸੀ
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ
ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,
ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ ,
ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ
ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
ਮੇਰੇ ਇਕੱਲੇਪਨ ਦਾ ਮਜਾਕ ਉਡਾਉਣ ਵਾਲਿਉ ਮੈਨੂੰ ਇੱਕ ਗੱਲ ਤਾਂ ਦੱਸੋ
ਕਿ ਜਿਸ ਭੀੜ ਵਿੱਚ ਤੁਸੀ ਖੜੇ ਹੋ ਉਹਦੇ ਵਿੱਚ ਤੁਹਾਡਾ ਕੌਣ ਆ
You May Also Like❣️
Best Friends Shayari in Punjabi
Punjabi Alone Status 2024
ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ ,
ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ
ਰੱਬਾ ਮੈਂਨੂੰ ਆਪਣੇ ਕੋਲ ਜਲਦੀ ਬੁਲਾ ਲੈ
ਇਹ ਜ਼ਿੰਦਗੀ ਤੋਂ ਬੜੀ ਨਫ਼ਰਤ ਹੋ ਗਈ ਏ
ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ
ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ
ਕਦੋਂ ਤੱਕ ਤੈਨੂੰ ਪਾਉਣ ਦੀ ਹਸਰਤਵਿੱਚ ਤੜਫੀ ਜਾਵਾਂ,, .
ਕੋਈ ਐਸਾ ਧੋਖਾ ਦੇ ਕਿ ਮੇਰੀ ਆਸ ਹੀ ਟੁੱਟ ਜਾਵੇ
ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ,
ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ
ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ ,
ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ
ਨਾਰਾਜ਼ਗੀ ਵੀ ਏ ਤੇਰੇ ਨਾਲ ਫਿਰ ਵੀ ਦਿਲ ਬੇਕਰਾਰ ਏ
ਪਤਾ ਤੂੰ ਵਾਪਿਸ ਨਹੀਂ ਆਉਣਾ ਫਿਰ ਵੀ ਤੇਰਾ ਇੰਤਜ਼ਾਰ ਏ।
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ ,
ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।
ਕਿਸਮਤ ਦਾ ਵੀ ਮਾੜਾ ਰਹਿ ਗਿਆ
ਜਿਉਣ ਦਾ ਨਾ ਕੋਈ ਸਹਾਰਾ ਰਹਿ ਗਿਆ
ਤੈਨੂੰ ਉਹਦੇ ਕੋਲ ਦੇਖ ਕੇ
ਮੇਰਾ ਦਿਲ ਵਿਚਾਰਾ ਰਹਿ ਗਿਆ
ਨੀ ਮੇਰਾ ਦਿਲ ਕੁਵਾਰਾ ਰਹਿ ਗਿਆ
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ
ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ
ਸਾਹਾਂ ਦਾ ਰੁਕ ਜਾਣਾ ਤਾਂ ਆਮ ਗੱਲ ਆ
ਜਿੱਥੇ ਆਪਣੇ ਬਦਲ ਜਾਣ ਮੌਤ ਤਾਂ ਉਸਨੂੰ ਕਹਿੰਦੇ ਨੇ
ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ ,
ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ,
ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ
ਕਦੇ ਸਾਡੇ ਨਾਲ ਵੀ ਗੱਲਾਂ ਕਰਿਆ ਕਰ
ਸੱਜਣਾ ਅਸੀ ਤੈਨੂੰ ਬੋਲਣਾ ਸਿਖਾਇਆ ਸੀ।
ਲੁੱਟ ਲਏ ਹਾਸੇ ਕੱਢ ਜਿੰਦ ਲੈ ਗਈ
ਸਾਨੂੰ ਸਾਡੀ ਚੰਗਿਆਈ ਬਾਹਲੀ ਮਹਿੰਗੀ ਪੈ ਗਈ.
ਇਸ਼ਕ ਦੇ ਖੇਲ ਵਿੱਚ ਇਕ ਗੱਲ
ਹੋਣੀ ਤੇ ਜਰੂਰੀ ਹੈ ਜਿੰਨਾ ਮਰਜੀ ਗੂੜ੍ਹਾ
ਪਿਆਰ ਹੋਵੇ ਸੱਜਣਾਂ ਫਿਰ ਵੀ ਕਹਾਣੀ
ਰਹਿਣੀ ਤੇ ਅਧੂਰੀ ਹੈ
ਅਸੀਂ ਉਸ ਨੂੰ ਪਿਆਰ ਕਰਦੇ ਸੀ, ਓਹੋ ਕਿਸੇ ਹੋਰ ਨੂੰ ਪਿਆਰ
ਕਰਦੀ ਰਹੀ। ਅਸੀਂ ਉਸ ਤੇ ਮਰਦੇ ਰਹੇ, ਓਹੋ ਕਿਸੇ ਹੋਰ ਤੇ ਮਰਦੀ ਰਹੀ।
ਅੰਦਰੋਂ ਪਲ ਪਲ ਰੋਣਾ ਤੇ ਬਾਹਰੋਂ ਖੁਸ਼ ਹੋਣਾ
ਇਹ ਵੀ ਸੌਖਾ ਕੰਮ ਨਹੀਂ ਹੁੰਦਾ
ਯਾਦਾਂ ਨੇ ਪਾ ਲਿਆ ਏ ਘੇਰਾ,
ਤੂੰ ਦਸ… ਕੀ ਹਾਲ ਏ ਤੇਰਾ ?
ਚਲਾ ਗਿਆ ਓੁਹ ਤੇ ਉੱਤੋਂ ਹੋ ਗਈ ਸ਼ਾਮ ਸੀ
ਉਹ ਖੁਸ਼ ਤੇ ਖ਼ਾਸ ਸੀ ਮੈਂ ਦਰਦ ਭਰੀ ਤੇ ਆਮ ਸੀ
You May Also Like❣️
Contusions
Hello friends, if you liked this post. So please do tell in the comment box how did you like our Alone Status in Punjabi post. If you liked our post then share this post with your friends on WhatsApp, Facebook, Instagram or other social media networks. Thank you!