Hello friends, welcome to you guys. In this post of ours 120+ Best Facebook Status in Punjabi | FB Status Punjabi | In Punjabi Facebook Status, Shayari, Quotes. For you guys, we have prepared a great collection of Status, Shayari, Quotes. Coffee is going to be helpful for you in uploading WhatsApp Status, Facebook Status, Instagram Status and making Status videos.
In this article you will get to read Punjabi love, sad, attitude, and motivational Shayari,, quotes. I hope you like this post of ours. So without wasting any time let’s start reading this article.
All Contents
Facebook Status in Punjabi
ਜਿੰਨੀ ਦਿੱਤੀ ਰੱਬ ਨੇ ਆ ਕੱਢੁ ਟੌਰ ਨਾਲ
ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ
ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ
ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ
ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ.
ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ
ਜਿੰਨੀ ਦਿੱਤੀ ਰੱਬ ਨੇ ਆ ਕੱਢੁ ਟੌਰ ਨਾਲ.
ਗੱਲੀਂ ਬਾਤੀਂ ਏਥੇ ਸਾਨੂੰ ਬੜੇ ਮਾਰਦੇ
ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ
ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
ਜਿੰਨੇ ਨਾਦਾਨ ਰਹੋਗੇ
ਓਨੇ ਆਸਾਨ ਰਹੋਗੇ
ਲੋਕ ਅੱਜ ਕੱਲ ਚੰਗੇ ਦਿਲ ਨੀ
ਚੰਗੇ ਦਿਨ ਦੇਖਦੇ ਨੇ.
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,
ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
ਜਿਹਦੀ ਰਗ ਵਿਚ ਫਤਿਹ
ੳਹਦੀ ਜੱਗ ਵਿਚ ਫਤਿਹ!
ਮਿੱਤਰਾਂ ਦਾ ਦਿਲ ਖੁਸ਼ ਰਹਿਣਾ ਚਾਹੀਦਾ
ਵੈਰੀਆਂ ਦੀ ਸਾਨੂੰ ਪਰਵਾਹ ਕੋਈ ਨਾ
ਹੱਸਣ #ਖੇਡਣ ਆਏ ਆ ਜਿੰਦੇ
ਕੋਈ ਮੁਕਾਬਲਾ ਕਰਨ ਥੋੜ੍ਹੀ
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ
ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ
ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,
ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ
TREND ਨਾਲ ਤਾਂ ਦੁਨੀਆਂ ਚਲਦੀ ਹੋਊ
ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ
ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ
ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ
Fb Status Punjabi
LOAFER ਨੀ ਆ ਿਮੱਤਰਾ TIME ਤੋ
ਪਹਿਲਾ ਸਾਂਬੀਆ ਨੇ ਜਿੰਮੇਦਾਰੀਆ
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ
ਮਿੱਤਰਾ ਅੱਗ ਤਾ ਜਰੂਰ ਲੱਗੀ ਆ
ਸੋਹਣੇ ਨਾ ਬਣੋ, ਚੰਗੇ ਬਣੋ
ਸਲਾਹ ਨਾ ਦਿਓ, ਮਦਦ ਕਰੋ
ਹੁਸਨਾ ਦੇ ਲੈਂਦੇ ਨਈਓ ਚਸਕੇ
ਜ਼ਿੰਦਗੀ ਦੇ ਲੰਦੇ ਆ ਸਵਾਦ ਨੀ
ਚਾਹਾਂ ਅਤੇ ਸਲਾਹਾਂ ਸੱਜਣਾ
ਅਸੀਂ ਆਪਣਿਆਂ ਤੋਂ ਹੀ ਲੈਂਦੇ ਆ
ਕਿਸੇ ਪਿਛੇ ਮਰਨ ਨਾਲੋਂ ਚੰਗਾ
ਕਿਸੇ ਲਈ ਜੀਨਾ ਸਿਖੋ
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ
ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ
ਸਾਨੂੰ ਚੁੱਪ ਰਹਿਣ ਦੇ ਸੱਜਣਾਂ ਸਮੁੰਦਰਾ
ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ
ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ
ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ
ਲੋਕ ਅੱਜ ਕੱਲ ਚੰਗੇ ਦਿਲ ਨੀ
ਚੰਗੇ ਦਿਨ ਦੇਖਦੇ ਨੇ
ਰੁਤਬਾ ਤੋ ਯੂ ਹੀ ਬਰਕਰਾਰ ਰਹੇਗਾ,
ਓਜਾੜਨੇ ਵਾਲੇ ਭਲੇ ਹੀ ਦਿਨ ਰਾਤ ਏਕ ਕਰ ਦੇਂ
ਅੱਖ ਦਾ ਤਜ਼ਰਬਾ ਏ ਇੱਲ ਨਾਲ ਦਾ
ਗੱਬਰੂ ਫ਼ੱਟੇ ਚ ਗੱਡੇ ਕਿੱਲ ਨਾਲ ਦਾ
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇ
ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ
ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ
ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ
Fb Status Punjabi
ਵੀ ਕੋਈ ਪੀਂਦਾ ਹੋਵੇਗਾ…ਆਪਣੀ ਜਿੰਦਗੀ ਨੂੰ
ਹੱਸ ਕਿ ਗੁਜਾਰੋ ਯਾਰੋ ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ.
Facebook Status in Punjabi Attitude
ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ
ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ
ਦੇਖ ਕੇ ਸਾਡੀ ਟੋਹਰ ਲੋਕੀ ਰਹਿਣ ਮੱਚਦੇ ,
ਪਰ ਫਿਰ ਵੀ ਅਸੀਂ ਸਦਾ ਰਹੀਏ ਹੱਸਦੇ
ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ
ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ
ਦੁੱਖਾ ਦੀਆ ਰਾਹਵਾ ਤੇ ਜਦੋ ਜਿੰਦਗੀ ਗੁਜਰਦੀ ਹੈ
ਤਾ ਅਕਸਰ ਨਾਲ ਚੱਲਣ ਵਾਲੇ ਸਾਥ ਛੱਡ ਜਾਦੇ ਨੇ
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ
ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਖੱਚਾਂ ਨੂੰ ਕੀ ਪਤਾ ਮਿੱਤਰਾਂ ਦੀਆਂ ਮਾਰਾਂ ਦਾ
ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ
ਲਗਦਾ ਸੱਜਣਾ ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ
ਜਿੱਥੇ ਲੱਗਦੇ ਨਾ ਪੈਰ, ਓਥੇ ਲਾ ਤੇ ਬੰਨ੍ਹ ਨੀ
ਦੂਜਿਆਂ ਨੂੰ ਨਿੰਦੀ ਜਾਣਾ, ਸਾਡਾ ਕੰਮ ਨੀ
ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ
ਖ਼ਤਮ ਕਰਣ ਲਈ ਲੋਂਕ ਤਾਂ ਕੀ
ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ
ਲੋਕਾਂ ਵਾਂਗੂੰ ਕਰਦੇ ਜੇ ਦੱਗੇਬਾਜ਼ੀਆਂ ਸਾਡੇ
ਸਿਰ ਯਾਰੀਆਂ ਦਾ Crown ਹੁੰਦਾ ਨਾ
ਡੂੰਘੀਆਂ ਗੱਲਾਂ ਤੇ ਡੂੰਘੇ ਲੋਕ ,
ਛੇਤੀਂ ਕਿੱਤੇ ਸਮਝ ਚ ਨਈ ਆਉਂਦੇ
ਵਖਤ ਸਿਖਾ ਰਿਹਾ ਤਾਂ ਸਿੱਖਾਂਗੇ ਵੀ
ਜੇ ਹਾਰ ਰਹੇ ਹਾਂ ਤਾਂ ਕਦੇ ਜਿੱਤਾਗੇ ਵੀ
ਭੁੱਲਿਆ ਨੀਂ ਪੰਗੇ ਭਾਮੇਂ ਫੱਕਰ ਹੋਇਆ
ਆ ਕੇ ਹਿੱਕ ਵਿੱਚ ਵੱਜੀ ਜੇ ਕੋਈ ਚੱਕਰ ਹੋਇਆ
ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ ਜਲਦੀ ਹੀ
ਬਹੁਤ ਦੂਰ ਚਲੇ ਜਾਵਾਂਗੇ
ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ
ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ
Motivationl Facebook Status in Punjabi
ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ
ਦਿਲ ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ ,
ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ
ਚੰਗੇ ਦਿਨ ਲਿਆਉਣ ਲਈ ਮਾੜੇ
ਦਿਨਾਂ ਨਾਲ ਲੜਨਾ ਪੈਂਦਾ
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ
ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
ਤਕਦੀਰ ਤੇ ਫਕੀਰ ਦਾ
ਕੋਈ ਪਤਾ ਨਹੀ…ਕਦੋ ਕੀ ਦੇ ਜਾਣ.
ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕਰੋ
ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ
ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ
ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ
ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ
ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ.
ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ.
ਨਾ ਸੋਚ ਬੰਦਿਆ ਐਨਾ ਜਿੰਦਗੀ ਦੇ ਬਾਰੇ ਚ’ ਜਿਸ ਨੇ ਜਿੰਦਗੀ
ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ
ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ
ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ
ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ
ਅੱਜ ਹਾਰ ਰਿਹਾ ਤਾਂ ਕੀ ਹੋਇਆ
ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ
ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..
ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ
ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ
Punjabi Facebook Status on Love
ਤੇਰਾ ਨਾਮ ਸੋਹਣਿਅਾ ਵੇ ਮੈ ਚੂੜੇ ੳੁਤੇ ਲਿਖਣਾ
ਸੋਹਰੇ ਘਰ ਜਾਣ ਤੋਂ ਪਹਿਲਾਂ ਰੋਟੀ ਟੁਕ ਸਿਖਣਾ
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ
ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ
ਦੋ ਚੀਜ਼ਾਂ ਨੂੰ ਯਾਦ ਕਰਕੇ ਬੰਦਾ ਸਾਰੀ ਜ਼ਿੰਦਗੀ
ਮੁਸਕਰਾਉਦਾ ਰਹਿੰਦਾ ਪਹਿਲਾ ਪਿਆਰ
ਤੇ ਦੂਜਾ ScHooL ਵਾਲੇ ਯਾਰ
ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ
ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ
ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ
ਪਤਾ ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ
ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ
ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
ਸਾਡੇ ਉਤੇ ਹੱਕ ਵੀ ਉਹੀ ਜਤਾਉਂਦੇ ਨੇ
ਜੋ ਸਾਨੂੰ ਆਪਣਾ ਸਮਝਦੇ ਨੇ..
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ
ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ
ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ-ਮੈਂ
ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥ
ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ
ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ
ਰੱਬ ਵਰਗੀ ਮਾਂ ਮੇਰੀ ਦੇ ਮੇਰੇ ਸਿਰ ਕਰਜ ਬੜੇ ਨੇ
ਉਹਨੂੰ ਹਰ ਖੁਸ਼ੀ ਦਿਖਾਵਾਂ ਮੇਰੇ ਵੀ ਫਰਜ ਬੜੇ ਨੇ.
ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ
ਐਵੇਂ ਨੀ ਅਸੀਂ ਆਪਣੀ ਨੀਂਦ ਗਵਾਉਂਦੇ
ਜਿਥੇ ਪਿਆਰ ਹੋਵੇ ਇਤਬਾਰ ਹੋਵੇ
ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
ਕਿਥੋ ਤਲਾਸ਼ kareGi mere ਜਿਹੇ ਸਖਸ਼ ਨੂੰ
ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre
ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ
Punjabi Facebook Status
ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ
Punjabi Fb Status Sad Sad
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ
ਤੇ ਗ਼ਮ ਵੇਲੇ ਮੁੱਕਦਾ ਹੀ ਨਹੀ.
ਜੇ ਤੇਰੇ ਬਿੰਨਾ ਸਰਦਾ ਹੁੰਦਾ
ਕਾਤੋ ਮੀਨਤਾ ਤੇਰੀਆ ਕਰਦੇ
ਤੂੰ ਹੁਕਮ ਤਾਂ ਕਰਦਾ ਵੇ ਅਸੀਂ ਦੇਂਦੇ ਜਾਨ ਯਾਰਾ
੫ਰ ਤੈਨੂੰ ਜਿੰਦਗੀ ਚੋਂ ਨਾ ਦੇਂਦੇ ਜਾਨ ਯਾਰਾ
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ
ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ
ਤੂੰ ਤਾਂ ਕਮਲਿਏ ਅੱਗ ਹੀ ਲਗਾਤੀ
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ
ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ
ਇੱਕ ਪੱਤਾ ਟੁੱਟਾ ਟਾਹਣੀ ਤੋਂ
ਜਿਵੇ ਮੈਂ ਵੱਖ ਹੋਈ ਹਾਣੀ ਤੋਂ.
ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ
ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ
ਕਿੱਥੇ ਮਿਲਦਾ ਅੱਜ ਦੇ ਜ਼ਮਾਨੇ ‘ਚ ਸਮਝਣ ਵਾਲਾ
ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ
ਜਿਸ ਵਿਚ ਮੇਰੀ ਜਾਨ ਵੱਸਦੀ ਸੀ
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ
ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ
ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ
ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ.
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ
ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ.
Punjabi Fb Status
ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ
Facebook Shayari in Punjabi
ਮੈਨੂੰ ਮਾਰ ਦੇ ਤੂ ਰੱਬਾ ਮੈਂ ਜੀਣਾ ਨਹੀ ਚਾਹੁੰਦਾ
ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ
ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ
ਮੇਰੀ ਮੌਤ ਤੇ ਖਤਮ ਹੋ ਜਾਣਗੇ ਅਫਸਾਨੇ ਤਮਾਮ
ਮਿਲ ਬੈਠ ਕੇ ਰੋਣਗੇ ਆਪਣੇ ਅਤੇ ਬੇਗਾਨੇ ਤਮਾਮ
ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ ,
ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ ਪਰ ਸਾਡੇ ਕੋਲ ਉਹ
ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ
ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ
ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ
ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ
ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ
ਝੂਠ ਕਿਹਾ ਤਾ ਸੱਭ ਕੁਝ ਠੀਕ ਹੈ
ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ
ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ
ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ,
ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ
ਤੇਰੇ ਨਾਲ ਚਲਦਿਆ ਮੰਜਿਲ ਭਾਵੇਂ ਨਾ ਮਿਲੇ,
ਪਰ ਵਾਅਦਾ ਰਿਹਾ ਸਫਰ ਯਾਦਗਾਰ ਰਹੂਗਾ
ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ,
ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ
ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ
ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ
ਮੈਂ ਮਾਂ ਵਾਸਤੇ ਕੀ ਲਿੱਖਾ
ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ
ਧੜਕਣਾਂ ਨੂੰ ਵੀ ਰਸਤਾ ਦੇ,
ਦੇ ਸੱਜਣਾ ਤੂੰ ਤਾਂ ਸਾਰੇ ਹੀ
ਦਿਲ ਤੇ ਕਬਜ਼ਾ ਕਰ ਬੈਠਾ
ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.
Facebook Shayari in Punjabi
ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
You May Also Like❣️
Best Friends Shayari in Punjabi
Facebook Quotes in Punjabi
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ
ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ
ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ
ਗੱਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ
ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ
‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ
ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ
ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ.
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ
ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ
ਤੇ ਹਾਰਨ ਵੀ ਨਹੀਂ ਦਿੰਦਾ
ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ
ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ
ਪੱਥਰ ਸਰੀਰ ਖੂਨ ਮਿੱਤਰਾ ਦੇ ਗਾੜੇ
ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ
ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ
ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..
ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ
ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ
ਬੈਗਾਨਿਆ ਦੀ ਦਿੱਤੀ ਅਕਲ
ਆਪਣਿਆ ਦੇ ਦਿੱਤੇ ਦੁੱਖ.,
ਬੰਦੇ ਨੂੰ ਹਮੇਸਾ ਯਾਦ ਰਹਿੰਦੇ ਹਨ.
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ
ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ
ਦਿਖਾਵਿਆਂ ਵਿੱਚ ਨੀ ਪਏ ਕਦੀ ਸੱਜਣਾ
ਜਿੱਦਾ ਦੇ ਵੀ ਹੇਗੈ ਆ ਸ਼ਰੇਆਮ ਆ
ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ
ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ
ਕਈ ਸਾਨੂੰ ਵਰਤ ਕੇ ਬੇਈਮਾਨ ਦੱਸਦੇ ਨੇ.
ਪਿੱਠ ਤੇ ਨਿੰਦਦੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ
You May Also Like❣️
Contusions
Hello friends I hope so. That you people must have liked our Facebook Status in Punjabi. If you liked it, then share this post with your friends on WhatsApp, Facebook, Instagram or other social media networks. Thank you!