135+ Best Sad Status in Punjabi | Sad Status, Shayari, Quotes in Punjabi

Hello friends, welcome to you guys. In this post of ours Sad Status in Punjabi. For you guys, we have prepared a great collection of Status, Shayari, Quotes.

This is going to be helpful for you in setting WhatsApp Status, Facebook Status, or Instagram Story and making Status Video. So you must read this article completely.

I hope you find the best Shayari or Quotes for your status. So without wasting any time let’s start reading this article.

Sad Status in Punjabi

Sad Status in Punjabi
Sad Status in Punjabi

ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, 

ਨਾ ਯਾਦ ਕਰੀ ਨਾ ਯਾਦ ਆਵੀਂ

ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, 

ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ

ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ 

ਜਬ ਰੋਜ਼ ਬਾਤੇਂ ਹੁਆ ਕਰਤੀ ਥੀ 

ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, 

ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ

ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ 

ਮਿਲਿਆ ਓਹਨੇ ਮਰ ਕੇ ਕੀ ਮਿਲਣਾ |

ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, 

ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ

ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, 

ਕਈਆ ਨੂੰ ਫਿਕਰ ਵੀ ਹੁੰਦੀ ਆ.

ਬਹੁਤ ਵੱਡਾ ਦਿਲ ਚਾਹੀਦਾ ਨਿਭਾਉਣ ਲਈ

ਉਂਝ ਪਿਆਰ ਤਾਂ ਸਭ ਨੂੰ ਹੋ ਜਾਂਦਾ

ਇਕ ਤੇਰੇ ਜਖ਼ਮ ਦਾ ਹੀ ਕੋਈ ਇਲਾਜ ਨੀ ਨਿਕਲਿਆ.. 

ਉਂਜ ਮੇਰੇ ਸ਼ਹਿਰ ‘ਚ ਹਕੀਮ ਬੜੇ ਨੇ.

ਕਦੇ ਕਦੇ ਖ਼ੁਦ ਦੀ ਯਾਦ ਆਉਂਦੀ ਹੈ ਮੈਨੂੰ

ਕਿੰਨਾ ਖੁਸ਼ ਹੋਇਆ ਕਰਦਾ ਸੀ ਮੈਂ ਪਹਿਲਾ

ਕਿੰਨਾ ਕੁਝ ਬਦਲ ਗਿਆ ਏ ਵਕਤ ਨਾਲ

ਪਰ ਤੇਰੇ ਬਦਲਣ ਤੇ ਮੈਨੂੰ ਹੁਣ ਵੀ ਯਕੀਨ ਨਹੀਂ ਹੁੰਦਾ

ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ 

ਮਿਲਿਆ ਓਹਨੇ ਮਰ ਕੇ ਕੀ ਮਿਲਣਾ

ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ 

ਰਿਸ਼ਤੇ ਖਤਮ ਕਰ ਦਿੰਦੀਆਂ ਨੇ 

ਜਿਨ੍ਹਾਂ ਦੀਆਂ ਅੱਖਾਂ ਗੱਲ-ਗੱਲ ਤੇ ਭਿਜ ਜਾਂਦੀਆਂ ਨੇ

ਉਹ ਕਮਜੋਰ ਦਿਲ ਦੇ ਨਹੀ ਸਗੋਂ ਸੱਚੇ ਦਿਲ ਦੇ ਹੁੰਦੇ ਨੇ

ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,

 ਯਾਦ ਵੀ ਓਹੀ ਆਉਂਦੇ ਨੇ.

ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ

 ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ 

Emotional Sad Status Punjabi

Emotional Sad Status Punjabi
Emotional Sad Status Punjabi

ਆਪਣੇ ਅਰਮਾਨਾ ਦਾ ਗਲਾ ਘੁਟ ਕੇ ਜਿਊਦੇ ਨੇ ਸਭ.

ਇਥੇ ਹਰ ਕੋਈ ਕਾਤਿਲ ਹੀ ਤਾ ਹੈ

ਉਹ ਜੋ ਕਦੇ ਦਿਲ ਦੇ ਕਰੀਬ ਸੀ 

ਨਾ ਜਾਣੇ ਉਹ ਕਿਸਦਾ ਨਸੀਬ ਸੀ

ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ 

ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ

ਹਾਲਾਤ ਹੀ ਸਿਖਾਉਦੇ ਨੇ ਗੱਲਾ ਸੁਣੀਆ ਤੇ ਸਹਿਣੀਆਂ

ਨਹੀ ਤਾ ਹਰ ਇਨਸਾਨ ਆਪਣੀ ਫਿਤਰਤ ਤੋ ਬਾਦਸਾਹ ਹੁੰਦਾ ਏ

ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, 

ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ

ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ 

ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ

ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ, 

ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ !

ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, 

ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ…

ਕੱਚੀ ਉਮਰ ਨਾ ਦੇਖ ਫਰੀਦਾ ! ਪੱਕੇ ਬਹੁਤ ਇਰਾਦੇ ਨੇ ..

ਨਜ਼ਰਾ ਚੋ ਨਜ਼ਰਾਨੇ ਪੜੀਏ ! ਐਨੇ ਧੱਕੇ ਖਾਦੇ ਨੇ

ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ। 

ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ

ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, 

ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..

ਸਮਝਿਆ ਕਰ ਜਜਬਾਤਾਂ ਨੂੰ ….

ਦੱਸ ਮਹੁਬਤ ਨੂੰ ਕਿਵੇ ਬਿਆਨ ਕਰਾ

ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ 

ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ

ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..

ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ.

ਆਪਣੇ ਕਿਰਦਾਰ ਤੇ ਪਰਦਾ ਪਾ ਕੇ …

ਹਰ ਸ਼ਖਸ ਕਹਿ ਰਿਹਾ ਜਮਾਨਾ ਠੀਕ ਨਹੀ .

Sad Shayari in Punjabi

Sad Shayari in Punjabi
Sad Shayari in Punjabi

ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ,

ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ

ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ 

ਕੇ ਇਹਨੂੰ ਤਕਲੀਫ ਨਹੀਂ ਹੁੰਦੀ  |

ਮਨ ਆਈਆਂ ਕਰਦਾ ਸਾਡੇ ਅਲਿਆ ਜਿਸ ਦਿਨ ਦਿਲ

 ਤੋਂ ਉਤਰ ਗਿਆ ਨਾ.. ਦੇਖ ਲੈ.ਦੇਖਣ ਨੂੰ ਵੀ ਤਰਸੇਗਾ

ਅਧੂਰਾ ਹੀ ਰਿਹਾ ਮੇਰੇ ਇਸ਼ਕੇ ਦਾ ਸਫਰ..

ਕਦੇ ਰਸਤਾ ਖੋ ਗਿਆ , ਕਦੀ ਹਮਸਫਰ

ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ , 

ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ

ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , 

ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ 

ਰੋ ਰੋ ਕੇ ਤੇਰੇ ਪਿੱਛੇ ਅੱਖੀਆਂ ਮੈਂ ਗਾਲੀਆਂ

ਲੋਕੀ ਕਹਿੰਦੇ ਜ਼ਚਦੀਆਂ ਐਨਕਾਂ ਨੇਂ ਕਾਲੀਆਂ

ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , 

ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ

ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, 

ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |

ਗੱਲ ਮੁਹੱਬਤ ਦੀ ਹੁੰਦੀ ਤਾਂ ਤੂੰ ਮੇਰੀਆਂ ਬਾਹਾਂ ਵਿੱਚ ਹੁੰਦੀ,

ਪਰ ਫੈਸਲਾ ਕਿਸਮਤ ਦਾ ਸੀ, ਤਾਹੀ ਮੈ ਇਕੱਲਾ ਰਹਿ ਗਿਆ

ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, 

ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 

ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , 

ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ

ਜਿਹੜੇ ਸਾਹ ਵਿਚ ਸਾਹ ਤੂੰ ਲੈਂਦਾ ਸੀ ਅਜ ਮੁੱਕ ਚੱਲੇ ਉਹ ਸਾਹ ਸੱਜਣਾ

ਤੇਰੇ ਹੱਥ ‘ਚ ਡੋਰ ਨਸੀਬਾਂ ਦੀ ਸਾਨੂੰ ਪਾ ਸਿਵਿਆਂ ਦੇ ਰਾਹ ਸੱਜਣਾ

ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , 

ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ

ਕੋਈ ਨਹੀ ਪਹਿਚਾਣ ਸਕਦਾ ਕਿਸੇ ਨੂੰ ਸਭ ਨੇ ਜੀਣ ਦੇ ਢੰਗ ਬਦਲੇ ਹੋਏ ਨੇ

ਮੇਕਅੱਪ ਕਰ ਕਰ ਕੇ ਲੋਕਾਂ ਨੇ ਚਿਹਰਿਅਾਂ ਦੇ ਰੰਗ ਬਦਲੇ ਹੋਏ ਨੇ

Sad Quotes in Punjabi

Sad Quotes in Punjabi
Sad Quotes in Punjabi

ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, 

ਪਤਾ ਨਹੀਂ ਵਾਰ ਵਾਰ ਹਾਲ

 ਪੁੱਛਣ ਆਉਂਦੀ ਆ ਜਾਂ ਸੁਆਦ ਲੈਣ.

ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , 

ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ

ਜਿੰਦਗੀ ਵਿੱਚ ਚੰਗਾ ਸਮਾਂ ਸਿਰਫ ਉਹਨਾਂ ਦਾ ਹੀ ਆਉਂਦਾ

ਜੋ ਹੋਰਾਂ ਦਾ ਬੁਰਾ ਨਹੀਂ ਸੋਚਦੇ॥

ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, 

ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ 

ਛੱਡਿਆਂ ਅੱਧ ਵਿੱਚਕਾਰ ਜਦ ਤੂੰ , ਦਿਲ ਤੇ ਬੜਾ ਬੋਝ ਸੀ ,

ਸੋਚਿਆ ਕਿ ਦਿਲ ਚੋ ਕੱਢ ਦਿਆ ਤੈਨੂੰ , ਪਰ ਦਿਲ ਹੀ ਤੇਰੇ ਕੋਲ ਸੀ

ਪਿਆਰ ਮਿਲਦਾ ਨਹੀਂ ਯਾਰੋ ,ਬਦ-ਨਸੀਬਾਂ ਨੂੰ ,

ਧੋਖਾ ਮਿਲਦਾ ਏ ਯਾਰੋ ,ਹਰ ਪਲ ਗਰੀਬਾ ਨੂੰ

ਮੁਹੱਬਤ ਨਾਮ ਦਾ ਗੁਨਾਹ ਹੋ ਗਿਆ, 

ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ | 

ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ, 

ਗੈਰਾਂ ਦੇ ਸੀਨੇ ਲਗ ਜਾਣ ਵਾਲੀਏ

ਕਿੰਨੀ ਵੀ ਸ਼ਿੱਦਤ ਨਾਲ ਨਿਭਾ ਲਵੋ ਤੁਸੀਂ ਰਿਸ਼ਤੇ, 

ਬਦਲਣ ਵਾਲੇ ਬਦਲ ਹੀ ਜਾਂਦੇ ਨੇ 

Punjabi Sad Status
Punjabi Sad Status

ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ , 

ਮੇਰੀ ਦਖ਼ਕੇ ਓ ਲਾਸ਼ ,ਅੱਜ ਹੰਝੂ ਬਹਾੳਂਦੀਸੀ

ਰਾਹ ਤਾਂ ਤੂੰ ਬਦਲੇ ਸੀ ਕਮਲੀਏ, 

ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ

ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ 

ਉਹ ਫਿਰ ਬੋਲਿਆ ਨੀ ਕਰਦੇ 

ਤੇਰੀ ਜ਼ਿੰਦਗੀ ਚ ਕਦੇ ਕੋਈ ਆਵੇ ਨਾ ਦੁਖ ,

 ਹੋਵੇ ਜ਼ਿੰਦਗੀ ਚ ਯਾਰਾ ਤੇਰੇ ਸੁਖ ਹੀ ਸੁਖ

ਇਕ ਹੰਝੂ ਹੀ ਹੁੰਦੇ ਨੇ ਜੋ ਦਿਲ ਦੀ ਗੱਲ ਅੱਖਾ ਨਾਲ ਕਹਿ ਜਾਦੇ ਨੇ

ਨਹੀ ਇਹ ਦਿਲ ਤਾ ਦੁਖਾਂ ਦਾ ਸਮੁੰਦਰ ਹੈ 

ਜੋ ਪਤਾ ਨੀ ਕਿਨੇ ਕੁ ਦਰਦ ਅਪਣੇ ਅੰਦਰ ਸਮਾਅ ਲੈਂਦਾ ਹੈ

ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , 

ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ

ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, 

ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ

Sad Status in Punjabi Alone

Sad Status in Punjabi Alone
Sad Status in Punjabi Alone

ਤੇਰੀ ਨਰਾਜਗੀ ਵੀ ਜਾਇਜ ਹੈ ,

ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ  ਅੱਜਕਲ 

ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, 

ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ

ਜੋ ਹਰ ਪਲ ਮੈਨੂੰ ਰੁਲਾਂਦੀ ਰਹੀ , 

ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ

ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ,

 ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ 

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ 

ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ 

ਖੁਵਾਇਸ਼ਾਂ ਦਾ ਕਾਫਿਲਾ ਵੀ ਬੜਾ ਅਜੀਬ ਹੈ

ਅਕਸਰ ਉਥੋਂ ਹੀ ਲੰਘਦਾ ਹੈ

ਜਿਸ ਦੀ ਕੋਈ ਮੰਜਿਲ ਨਹੀ

ਅਸੀਂ ਚਾਹਿਆ ਸੀ ਜਿਸਨੂੰ ਆਪਣਾ ਬਣਾਉਣ ਦੇ ਲਈ , 

ਪਰ ਉਸਨੇ ਕੀਤਾ ਸਾਨੂੰ ਪਿਆਰ ,ਮਨ ਪਰਚਾਉਣ ਦੇ ਲਈ

ਮੁੜ ਆਉਣਾ ਨਹੀ ਉਹਨਾ ਵਖ਼ਤਾਂ ਨੇ ..ਜੋ ਬਣ ਹਵਾਾਵਾ ਗੁਜ਼ਰੇ

 ਨੇ ਤੂੰ ਸੱਚ ਮੰਨ ਕੇ ਬਹਿ ਗਿਆ , ਜੋ ਬੋਲ ਬਣ ਅਫਵਾਹਾ ਗੁਜ਼ਰੇ ਨੇ

Very Sad Status Punjab
Very Sad Status Punjab

ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, 

ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ

ਚਾਹ ਦੇ ਆਖਰੀ ਘੁੱਟ ਵਰਗੀਆਂ ਨੇ ਯਾਦਾਂ ਉੁਸਦੀਆਂ, 

ਨਾ ਤਾਂ ਖਤਮ ਕਰਨਾ ਚੰਗਾ ਲੱਗਦਾ ਤੇ ਨਾ ਹੀ ਛੱਡਣਾ..

ਜੋ ਇਨਸਾਨ ਤੁਹਾਡੀ ਅੱਖ ‘ਚ ਹੰਝੂ ਤੱਕ ਨੀ ਡਿੱਗਣ ਦਿੰਦਾ

ਤਾਂ ਸਮਝ ਲਵੋ ਕਿ ਉਹ ਇਨਸਾਨ ਤੁਹਾਨੂੰ ਸੱਚੇ

ਦਿਲ ਤੋ ਪਿਆਰ ਕਰਦਾ ਹੈ

ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ, 

ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ

ਅੱਖਾਂ ਵਿੱਚ ਹੰਜੂ ਵੀ ਨਹੀ ਤੇ ਦਿਲੋ ਅਸੀ ਖੁਸ਼ ਵੀ ਨਹੀ… 

ਕਾਹਦਾ ਹੱਕ ਜਮਾਈਏ ਵੇ ਸੱਜਣਾ ਅਸੀ ਹੁਣ ਤੇਰੇ ਕੁਛ ਵੀ ਨਹੀ

ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, 

ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ

ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ 

ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ..

2 Line Sad Status Punjabi Language

2 Line Sad Status Punjabi Language
2 Line Sad Status Punjabi Language

ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ,

ਨਾ ਯਾਦ ਕਰੀ ਨਾ ਯਾਦ ਆਵੀਂ।

ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ 

ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ

ਸੋਚਾ ਵਿਚ ਆਉਦੇ ਨੇ ਕੁਝ ਲੋਕ ਸਵਾਲਾ ਵਾਂਗੂੰ

ਦਿਲ ਵਿਚ ਵੱਸ ਜਾਦੇ ਨੇ ਉਲਝੇ ਖਿਆਲਾ ਵਾਂਗੂੰ..

ਕੋਈ ਸੁੱਖ ਹੀ ਉਧਾਰ ਦੇ ਦਿਓ ਮੈਨੂੰ, 

ਰੱਬ ਮੇਰੀ ਜ਼ਿੰਦਗੀ ‘ਚ ਸੁੱਖ ਦੇਣੇ ਹੀ ਭੁੱਲ ਗਿਆ

ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, 

ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ

ਦਵਾਈ ਲੈਣ ਨਾਲ ਤੇਰੀਆਂ ਹਿਚਕੀਆਂ ਨਹੀਂ ਘਟਣ ਵਾਲੀਆਂ, 

ਇਲਾਜ਼ ਚਾਹੀਦਾ ਤਾਂ ਮੇਰੀ ਮੌਤ ਦੀ ਦੁਆ ਕਰਿਆ ਕਰ

ਕਿਸੇ ਇਨਸਾਨ ਨੂੰ ਆਪਣੇ ਪਿਆਰ ‘ਚ ਫਸਾਉਣਾ ਪਾਪ ਨਹੀਂ,

 ਪਰ ਉਸਦੇ ਜ਼ਜ਼ਬਾਤਾਂ ਨਾਲ ਖੇਡਣਾ ਸਭ ਤੋਂ ਵੱਡਾ ਪਾਪ ਹੈ!

ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,

ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |

ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ 

ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ..

Punjabi Sad Status
Punjabi Sad Status

ਬੜਾ ਫਰਕ ਹੈ ਤੇਰੇ ਤੇ ਮੇਰੇ ਹਾਦਸੇ ਵਿੱਚ…

ਤੂੰ ਟੁੱਟ ਕੇ ਆਬਾਦ ਹੋ ਗਿਆ ਤੇ ਮੈਂ ਟੁੱਟ ਕੇ ਬਰਬਾਦ ਹੋ ਗਈ

ਦੂਰ ਜਾਣ ਵਾਲੇ ਤਾਂ ਦੂਰ ਚਲੇ ਗਏ ਪਰ ਜਾਂਦੇ ਹੋਏ ਆਪਣੀਆ 

ਯਾਂਦਾ ਛੱਡ ਗਏ ਨੇ ਖੁਸ਼ੀਆ ਦੀ ਝੋਲੀ ਭਰ ਮੱਥੇ ਦੁੱਖ ਮੜ ਗਏ ਨੇ

ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, 

ਫਿਰ ਇਨਸਾਨ ਕੀ ਚੀਜ਼ ਹੈ |

ਇਸ ਦੁਨੀਆਂ ਦੀ ਭੀੜ ਵਿਚ ਲੱਗਦਾ ਉਹ ਕਿਤੇ ਗੁਆਚ 

ਗਿਆ ਜਿਸ ਨੂੰ ਮੇਰੀਆਂ ਨਜ਼ਰਾ ਨਿੱਤ ਲੱਭਦੀਆਂ ਨੇ

ਤੁਸੀਂ ਜਾ ਸਕਦੇ ਹੋ ਜਨਾਬ ਕਿਉਕਿ ਭੀਖ ਚ 

ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ 

ਮੈਂ ਤੇਰੇ ਨਾਲ ਬੋਲਣਾ ਬੰਦ ਕਰ ਦਿੱਤਾ.

ਇਹ ਨਾ ਸੋਚੋ ਸਾਨੂੰ ਕੋਈ ਹੋਰ ਮਿਲ ਗਿਆ

Sad Status in Punjabi Lines

Sad Status in Punjabi Lines
Sad Status in Punjabi Lines

ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, 

ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..

ਖਿਆਲਾਂ ‘ਚ ਆ ਜਾਂਦਾ ਹੈ ਜਦ ਉਸਦਾ ਚਿਹਰਾ

ਫੇਰ ਬੁੱਲਾਂ ਤੇ ਉਸ ਲਈ ਫਰਿਆਦ ਹੁੰਦੀ ਹੈ,

ਭੁੱਲ ਜਾਂਦੇ ਨੇ ਕੀਤੇ ਸਾਰੇ ਸਿਤਮ ਉਸਦੇ

ਜਦੋ ਥੋੜੀ ਜਿਹੀ ਮੁਹੱਬਤ ਉਸਦੀ ਯਾਦ ਆਉਂਦੀ ਹੈ

ਅਸੀਂ ਉਹ ਗਵਾਇਆ ਜੋ ਕਦੇ ਸਾਡਾ ਨਹੀਂ ਸੀ,

ਪਰ ਤੁਸੀਂ ਉਹ ਗੁਆ ਲਿਆ ਹੈ ਜੋ ਕਦੇ ਸਿਰਫ ਤੁਹਾਡਾ ਸੀ.

ਉਸ ਦਰਦ ਦੀ ਕੋਈ ਦਵਾਈ ਨਹੀ ਜੋ 

ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |

ਦਿਲ ਜਿੰਨਾ ਮਰਜ਼ੀ ਮੁਸੀਬਤ ਵਿੱਚ ਹੋਵੇ ਪਰ

 ਦੁੱਖ ਦੇਣ ਵਾਲਾ ਤਾਂ ਦਿਲ ਵਿੱਚ ਹੀ ਰਹਿੰਦਾ ਹੈ।

ਜੋ ਤੇਰੀ ਖੁਸ਼ੀ ਵਿੱਚ ਪਾਗਲ ਸੀ ਉਹ

 ਅੱਜ ਤੇਰਾ ਚਿਹਰਾ ਦੇਖਣਾ ਪਸੰਦ ਨਹੀਂ ਕਰਦਾ।

ਸਿਰਫ ਰਿਸ਼ਤੇ ਤੋੜਣ ਨਾਲ ਮੁਹੱਬਤ ਖਤਮ ਨਹੀਂ ਹੁੰਦੀ

ਕਹਿ ਦਿਉ ਉਹਨਾਂ ਨੂੰ ਕਿ ਲੋਕ ਉਹਨਾਂ ਨੂੰ 

ਵੀ ਯਾਦ ਕਰਦੇ ਆ ਜੋ ਦੁਨੀਆ ਛੱਡ ਜਾਂਦੇ ਆ॥

ਸਮੁੰਦਰ ਮੇਰੀਆਂ ਅੱਖਾਂ ਭਰ ਆਇਆ ਜਦੋਂ ਉਸ ਬੇਵਫ਼ਾ ਨੇ ਕਿਹਾ

ਕਿ ਤੂੰ ਕੌਣ ਹੈਂ ਮੈਨੂੰ ਹੁਕਮ ਦੇਣ ਵਾਲਾ।

ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ, 

ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ 

Sad Status Punjabi
Sad Status Punjabi

ਹੁਣ ਪਥਰ ਨੂੰ ਹੱਥਾਂ ਵਿੱਚ ਚੁੱਕਣ ਦੀ ਲੋੜ ਕਿੱਥੇ, 

ਤੋੜਨ ਵਾਲੇ DIL ਨੂੰ ਆਪਣੀ ਜ਼ੁਬਾਨ ਨਾਲ ਤੋੜਦੇ ਹਨ।

ਟੁੱਟਿਆ ਯਕੀਨ ਦੂਜੀ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ 

ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ 

ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ

ਇਹ ਜਿੰਦਗੀ ਇਕ ਕਾਗਜ਼ ਹੈ ਜੋ ਲਿਖਦੇ-ਲਿਖਦੇ ਮੁਕ ਜਾਣਾ

ਇਹ ਜਿੰਦਗੀ ਇਕ ਸੁਪਨਾ ਹੈ ਜੋ ਆਖੀਰ ਨੂ ਟੁਟ ਜਾਣਾ

ਉਹਨਾਂ ਨੂੰ ਅਕਸਰ ਦਰਦ ਹੁੰਦਾ ਹੈ,

ਰਿਸ਼ਤੇ ਜੋ ਦਿਲ ਤੋਂ ਕੀਤੇ ਜਾਂਦੇ ਹਨ !!

ਮੇਰੇ ਦੋਸਤ, ਇਹ ਉਹ ਯੁੱਗ ਹੈ 

ਜਿੱਥੇ ਤੁਸੀਂ ਜਿੰਨਾ ਜ਼ਿਆਦਾ ਪਰਵਾਹ ਕਰੋਗੇ,

 ਓਨੇ ਹੀ ਤੁਸੀਂ ਲਾਪਰਵਾਹ ਕਹਾਓਗੇ!

ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, 

ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ

Punjabi Sad Status for Facebook

Punjabi Sad Status for Facebook
Punjabi Sad Status for Facebook

ਤੇਰੇ ਸਿਵਾ ਕੋਈ ਮੇਰਾ ਨਹੀਂ ਸੀ, 

ਸ਼ਾਇਦ ਤੂੰ ਇਸ ਗੱਲ ਦਾ ਫਾਇਦਾ ਉਠਾ ਲਿਆ।

ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ, 

ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ

ਦੱਸੀ ਸੱਜਣਾ ਨਾਮ ਤੇਰਾ ਹੁਣ ਲਵਾ ਜਾਂ ਨਾਂ, 

ਮੈਨੂੰ ਸਾਰੇ ਪੁੱਛਦੇ ਨੇ ਤੈਨੂੰ ਕੌਣ ਛੱਡ ਗਿਆ.

ਬੁੱਲ੍ਹਾਂ ‘ਤੇ ਹਾਸਾ ਦੇਣ ਵਾਲੇ ਲੋਕ ਅਕਸਰ ਆਪਣੀਆਂ

 ਅੱਖਾਂ ‘ਚ ਹੰਝੂ ਲਿਆਉਣ ਲਈ ਸਮਾਂ ਨਹੀਂ ਲੈਂਦੇ।

ਜਿਨ੍ਹਾਂ ਨਾਲ ਕਦੇ ਗੱਲਾਂ ਨਹੀਂ ਸੀ ਖ਼ਤਮ ਹੁੰਦੀਆਂ

ਅੱਜ ਉਹਨਾਂ ਨਾਲ ਗੱਲ ਹੀ ਖ਼ਤਮ ਹੋਗੀ!

ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , 

ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..

ਟੁੱਟੇ ਦਿਲ ਵੀ ਸਾਰੀ ਉਮਰ ਧੜਕਦੇ ਨੇ, 

ਚਾਹੇ ਕਿਸੇ ਦੀ ਯਾਦ ਵਿੱਚ ਜਾਂ ਕਿਸੇ ਦੀ ਸ਼ਿਕਾਇਤ ਵਿੱਚ।

ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ, 

ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ.

ਜਿਸਦੀ ਫਿਤਰਤ ਹੀ ਛੱਡਣਾ ਹੋਵੇ

ਉਸ ਲਈ ਕੁਝ ਵੀ ਕਰ ਲਵੋ

ਉਸਨੇ ਕਦਰ ਨਹੀ ਕਰਨੀ

ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ 

ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ….!

ਰੱਬ ਦੇ ਰੰਗ ਵੀ ਨਿਆਰੇ ਆ, ਕਈ ਕਰਦੇ ਨਫਰਤ ਸਾਨੂੰ ਰੱਜ ਕੇ ,

ਕਈਆ ਨੂੰ ਅਸੀ JaaN ਤੋਂ ਪਿਆਰੇ ਆ.

ਦਿਲ ਨੂੰ ਵੀ ਉਹੀ ਚੀਜ਼ ਪਸੰਦ ਆਉਦੀਆ

ਜੋ ਕਰਮਾਂ ਚ ਨਹੀਂ ਹੁੰਦੀ

Sad Status Punjabi
Sad Status Punjabi

ਪਾਣੀ ਦਰਿਆ ਚ ਹੋਵੇ ਜਾ ਅੱਖਾਂ ਚ, 

ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ..

ਉਹਨੇ ਸਿਰਫ਼ ਗੱਲਾ ਕਰਨੀਆਂ ਸੀ

ਤੇ ਮੈਂ ਮੁਹੱਬਤ ਕਰ ਬੈਠਾ

ਜਿਹੜਾ ਮਨ ਤੋ ਲਹਿ ਗਿਆ ਫਿਰ ਉਹ ਭਾਵੇਂ

ਸੋਨੇ ਦਾ ਬਣਜੇ ਸਾਨੂੰ ਫਰਕ ਨੀ ਪੈਦਾ

ਜ਼ਿੰਦਗੀ ਤਾਂ ਆਪੇ ਲੰਘ ਈ ਜਾਣੀ ਏ

ਮਸਲਾ ਤਾਂ ਹੱਸ ਕੇ ਲੰਘਾਉਣ ਦਾ ਏ

ਰੱਬਾ ਮੇਰੀ ਚਾਹਤ ਦਾ ਮੁੱਲ ਜਰੂਰ ਪਾਈ ਉਹਨੇ ਕੀ 

ਪਾਇਆ ਤੇ ਕੀ ਖੋਇਆ ਅਹਿਸਾਸ ਜਰੂਰ ਕਰਾਈ

ਅੱਜ ਜਿਸਮ ਵਿੱਚ ਜਾਨ ਹੈ ਤਾਂ ਦੇਖਦੇ ਵੀ ਨਹੀਂ ਲੋਕ,

ਜਦੋਂ ਰੂਹ ਨਿਕਲ ਗਈ ਤਾਂ ਕਫਨ ਉੁਠਾ ਉਠਾ ਦੇਖਣਗੇ

ਛੱਡਣ ਲੱਗਿਆ ਕਈ ਕਮੀਆ ਗਿਣਵਾ ਗਿਆ 

ਉਹ ਸ਼ਖਸ਼ ਜਦੋਂ ਪਸੰਦ ਕੀਤਾ ਸੀ ਉਦੋਂ ਕਿਹੜਾ ਰੱਬ ਸੀ ਮੈਂ

ਕਿੰਨਾ ਦਰਦ ਲਈ ਬੈਠੀ ਹੈ ਮੇਰੀ ਤਨਹਾਈ,

ਹਜ਼ਾਰਾਂ ਆਪਣੇ ਨੇਂ ਪਰ ਯਾਦ ਤੇਰੀ ਆਉਂਦੀ ਆ

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ, 

ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ .

Punjabi Sad Status for Whatsapp

Sad Status in Punjabi 2 line
Sad Status in Punjabi 2 line

ਤੇਰੇ ਚਿਹਰੇ ਤੇ ਲਿਖਿਆ ਤੂੰ ਇਨਕਾਰ ਕਰਦੀ ਏ 

ਮੈਨੂੰ ਪਤਾ ਤੂੰ ਮੇਰੇ ਮਰਨ ਦਾ ਇੰਤਜ਼ਾਰ ਕਰਦੀ ਏ

ਟੁੱਟ ਕੇ ਵੀ ਮਰ ਜਾਣਾ ਧੜਕਦਾ ਰਹਿੰਦਾ,

ਮੈਂ ਦੁਨੀਆਂ ਤੇ ਦਿਲ ਜਿਹਾ ਕੋਈ ਵਫਾਦਾਰ ਨਹੀ ਦੇਖਿਆ

ਹਰ ਸਾਹ ਤੇ ਤੇਰਾ ਹੀ ਖਿਆਲ ਰਹਿੰਦਾ

ਮੇਰੀਆਂ ਨਬਜਾਂ ਚ ਤੇਰਾ ਹੀ ਸਵਾਲ ਰਹਿੰਦਾ

ਤੂੰ ਇੱਕ ਵਾਰ ਮੇਰੀਆਂ ਯਾਦਾਂ ਚ ਆ ਕੇ ਦੇਖ

ਤੇਰੇ ਬਿਨਾਂ ਮੇਰਾ ਕੀ ਹਾਲ ਰਹਿੰਦਾ

ਬੇਸ਼ੱਕ ਤੇਰੇ ਬਿਨਾਂ ਜ਼ਿੰਦਗੀ ਕੱਢ ਸਕਦੇ ਹਾਂ,

ਪਰ ਜ਼ਿੰਦਗੀ ਜੀ ਨਹੀਂ ਸਕਦੇ

ਜ਼ਿੰਦਗੀ ਵਿੱਚ ਕੁਝ ਹੁਸੀਨ ਪਲ ਬੱਸ ਇੱਦਾ ਹੀ ਗੁਜ਼ਰ ਜਾਂਦੇ ਨੇ…

ਰਹਿ ਜਾਦੀਆਂ ਨੇ ਯਾਦਾਂ ਤੇ ਿੲਨਸਾਨ ਵਿੱਛੜ ਜਾਂਦੇ ਨੇ…

ਕਦੇ ਜੀਣਾ ਚਾਉਦਾ ਸੀ, ਹੁਣ ਰੋਜ਼ ਮੈਂ ਮਰਦਾ ਹਾਂ. 

ਨਿਤ ਤਾਰਿਆਂ ਛਾਵੇਂ ਬਹਿ , ਮੈਂ ਤੈਨੂੰ ਚੇਤੇ ਕਰਦਾ ਹਾਂ

ਲੋਕ ਤਰਸਦੇ ਨੇ ਉਹ ਮੋਹਬਤ ਨੂੰ

ਜਿਵੇਂ ਦੀ ਮੈਂ ਤੇਰੇ ਨਾਲ ਕਰਦਾ

ਜੇ ਤੇਰੇ ਬਿੰਨਾ ਸਰਦਾ ਹੁੰਦਾ 

ਕਾਤੋ ਮੀਨਤਾ ਤੇਰੀਆ ਕਰਦੇ.

ਜਿੰਨੀ ਕੁ ਦੁਨੀਆ ਵੇਖੀ ਆ

ਉਸ ਹਿਸਾਬ ਨਾਲ ਚੁੱਪ ਨਾਲੋਂ ਚੰਗਾ ਕੁਝ ਵੀ ਨਹੀਂ

ਪਿਆਰ ਮੈਂ ਵੀ ਕੀਤਾ, ਪਿਆਰ ਉਹਨੇ ਵੀ ਕੀਤਾ,

ਫਰਕ ਸਿਰਫ ਏਨਾਂ ਹੈ ਕਿ.

ਮੈਂ ਉਹਨੂੰ ਆਪਣਾ ਬਣਾਉਣ ਲਈ ਕੀਤਾ ਤੇ 

ਉਹਨੇ ਮੈਨੂੰ ਸਮਾਂ ਬਿਤਾਉਣ ਲਈ ਕੀਤਾ

Punjabi Sad Status
Punjabi Sad Status

ਡਰ ਲੱਗਦਾ ਮੈਨੂੰ ਉਹਨਾਂ ਅੱਖਾਂ ਤੋਂ,

ਜੋ ਝੁਕਦੀਆਂ ਹੋਈਆਂ ਵੀ ਵਾਰ ਕਰ ਜ਼ਾਂਦੀਆਂ ਨੇਂ

ਕਦੇ ਰਵਾਉਂਦਾ ਹੈ ਤੇ ਕਦੇ ਹਸਾਉਂਦਾ ਹੈ,

ਇਹ ਸਮਾਂ ਹੈ ਆਪਣਾ ਫਰਜ ਨਿਭਾਉਂਦਾ ਹੈ।

ਦਿੱਲ ਤੋਂ ਸੋਚਿਆ ਸੀ ਕਿ ਓਹਨੂੰ ਟੁੱਟਕੇ ਚਾਹਾਂਗੇ, 

ਸੌਂਹ ਲੱਗੇ ਟੁੱਟੇ ਵੀ ਬਹੁਤ ਤੇ ਚਾਹਿਆ ਵੀ ਬਹੁਤ

ਮਿਲਣੇ ਦਾ ਵਾਅਦਾ ਉਹਦੇ ਮੂੰਹੋ ਨਿਕਲ ਗਿਆ…

ਮੈਂ ਪੁੱਛੀ ਜਗਹ ਤਾਂ…

ਹੱਸ ਕੇ ਕਹਿੰਦੀ ਸੁਪਨੇ ਚ੍ ਆ ਜਾਵੀਂ.

ਅਜਨਬੀ ਹਾਲ ਪੁੱਛ ਰਹੇ ਨੇ

ਆਪਣਿਆਂ ਦਾ ਅਤਾ ਪਤਾ ਨਹੀਂ

ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ 

ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ।

ਜੋ ਕੋਲ ਹੋ ਕੇ ਵੀ ਕੋਲ ਨੀ ,

ਉਹ ਦੂਰ ਹੀ ਰਹੇ ਤਾਂ ਚੰਗਾ ਏ

ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਕੋਈ ਕਿੰਨਾ 

ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ |

ਮੁਕਦਰ ਹੋਵੇ ਤੇਜ ਤਾਂ ਨਖਰੇ ਸੁਭਾਅ ਬਣ ਜਾਂਦੇ ਨੇ…

ਕਿਸਮਤ ਹੋਵੇ ਮਾੜੀ ਤਾਂ ਹਾਸੇ ਵੀ ਗੁਨਾਹ ਬਣ ਜਾਂਦੇ ਨੇ..

ਭਰੋਸਾ ਜੇ ਕੇਰਾਂ ਟੁੱਟ ਜਾਵੇ 

ਤਾਂ ਦੁਬਾਰਾ ਨਹੀਂ ਜੁੜਦਾ ।

ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ,

 ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ….!

You May Also Like❣️

Best Punjabi Status

Love Status in Punjabi

Sad Life Status in Punjabi

WhatsApp Status in Punjabi

Instagram Status in Punjabi

Best Friends Shayari in Punjabi

Best Sad Status Punjabi 2024

Sad Status Punjabi 2024
Sad Status Punjabi 2024

ਜੇ ਤੈਨੂੰ ਯਕੀਨ ਨਹੀ ਤਾਂ ਮੇਰੇ ਕੋਲ ਕੁੱਝ ਕਹਿਣ ਲਈ ਵੀ ਨਹੀ

ਜੇ ਯਕੀਨ ਹੈ ਤਾਂ ਮੈਨੂੰ ਕੁੱਝ ਕਹਿਣ ਦੀ ਜਰੂਰਤ ਵੀ ਨਹੀਂ॥

ਤੂੰ ਇੱਕ ਕਸਮ ਨਿਭਾਉਣ ਤੋਂ ਡਰ ਗਈ,

ਮੈਂਨੂੰ ਤੇਰੀ ਕਸਮ ਦੇ ਕੇ ਹਜ਼ਾਰਾਂ ਨੇ ਲੁੱਟਿਆ

ਕਿੱਥੇ ਮਿਲਦਾ ਅੱਜ ਦੇ ਜ਼ਮਾਨੇ ‘ਚ ਸਮਝਣ ਵਾਲਾ, 

ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ !!

ਕੋਈ ਨਹੀਂ ਸੀ ਦਿਲ ਚ ਤੇਰੇ ਤੋ ਬਿਨਾ..

ਪਰ ਫੇਰ ਵੀ ਤੂੰ ਤੋੜਕੇ ਦੇਖਿਆ

ਇਸ ਯੁੱਗ ਦੇ ਰਿਸ਼ਤੇ ਅਜਿਹੇ ਬਣ ਗਏ ਹਨ 

ਕਿ ਜੇਕਰ ਤੁਸੀਂ ਆਵਾਜ਼ ਨਹੀਂ ਦਿੰਦੇ ਤਾਂ ਵੀ ਉਹ ਬੋਲਦੇ ਨਹੀਂ।

ਰੂਹ ਨੂੰ ਛੂਹ ਜੇ ਤਾਂ ਮੁਹੱਬਤ ਕਹੀ,

ਨਈ ਅੱਖਾਂ ਦੀ ਪਸੰਦ ਅਕਸਰ ਬਦਲਦੀ ਰਹਿੰਦੀ।

ਲੋਕ ਘੱਟ ਹੋਣ ਪਰ ਆਪਣੇ ਹੋਣ

ਜ਼ਿੰਦਗੀ ਤਮਾਸ਼ਾਂ ਨਹੀਂ ਜੋ ਭੀੜ ਇਕੱਠੀ ਕਰੀਏ

ਜੇ ਹੋ ਸਕਿਆ ਤਾਂ ਮੁਆਫ ਕਰੀ ਮੈ ਤੇਰਾ ਦਿਲ ਤੋੜ ਦਿੱਤਾ,

 ਤੇਰੇ ਨਾਲ ਵਾਅਦਾ ਕਰਕੇ ਖੁਸ਼ੀਆ ਦਾ ਤੈਨੂੰ ਦੁੱਖਾ ਵਿੱਚ ਜੋੜ ਦਿੱਤਾ॥

ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ 

ਸੀ ਸਾਥ ਉਹ ਵੀ ਛੱਡ ਗਏ ਜੋ ਜਾਨ ਤੋਂ ਪਿਆਰੇ ਸੀ 

ਦਿਨ ਰਾਤ ਮਹੀਨੇ ਸਾਲ ਤੋ ਅੱਗੇ ਨਹੀ ਗਏ,

ਤੇ ਅਸੀ ਵੀ ਇੱਕ ਤੇਰੇ ਖਿਆਲ ਤੋ ਅੱਗੇ ਨਹੀ ਗਏ,

ਲੋਕਾ ਨੇ ਤਾ ਰੋਜ਼ ਮੰਗਿਆ ਨਵਾ ਕੁੱਝ ਰੱਬ ਤੋ,

ਇੱਕ ਅਸੀ ਹੀ ਤੇਰੇ ਸਵਾਲ ਤੋ ਅੱਗੇ ਨਹੀ ਗਏ

Sad Status Punjabi
Sad Status Punjabi

ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ, 

ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ |

ਇਸ ਦੁਨੀਆਂ ਦੇ ਲੋਕ ਕਿੰਨੇ ਅਜੀਬ ਹਨ,

ਖਿਡੌਣਿਆਂ ਨਾਲ ਖੇਡਣ ਦੀ ਬਜਾਏ ਭਾਵਨਾਵਾਂ ਨਾਲ ਖੇਡਦੇ ਹਨ।

ਅਫਸੋਸ ਤਾਂ ਬਹੁਤ ਹੈ ਉਸਦੇ ਬਦਲ ਜਾਣ ਦਾ

ਪਰ ਉਸਦੀਆਂ ਕੁਝ ਗੱਲਾਂ ਨੇ ਮੈਨੂੰ ਜੀਣਾ ਸਿਖਾ ਦਿੱਤਾ

ਕਿਸੇ ਨੇ ਸੱਚ ਕਿਹਾ… ਆਪਣੀ ਤਕਦੀਰ ਨੂੰ ਨਾ ਪਰਖ, 

ਆਪਣੇ ਦੁੱਖ ਨਾ ਦਿਖਾ, ਜੋ ਤੇਰਾ ਹੈ, ਉਹ ਆਪੇ ਹੀ 

ਆ ਜਾਵੇਗਾ, ਰੋਜ਼ ਪ੍ਰਾਪਤ ਕਰਨ ਦੀ ਲਾਲਸਾ ਨਾ ਰੱਖੋ।

ਅਖੀਆਂ ਦੇ ਕੋਲ ਸਦਾ ਰਹੀ ਸੱਜਣਾ ਅਸੀਂ ਲਖ ਵਾਰੀ ਤਕ ਕੇ ਵੀ ਨਹੀ ਰਜਨਾ , 

ਮੁਖ ਨਾ ਮੋੜੀ ਸਾਡਾ ਜ਼ੋਰ ਕੋਈ ਨਾ ਸਾਨੂ ਛੱਡ ਕੇ ਨਾ ਜਾਈ ਸਾਡਾ ਹੋਰ ਕੋਈ ਨਾ

Sad Status in Punjabi for Life partner
Sad Status in Punjabi for Life partner

ਜਿਸਦੇ ਦੀਦਾਰ ਲਈ ਇਹ ਅੱਖਾਂ ਅੱਜ ਕੱਲ ਰੋਂਦੀਆ ਰਹਿੰਦੀਆਂ ਨੇ ! 

ਸਹੁੰ ਉਸ ਰੱਬ ਦੀ , ਇਸ ਅੱਖਾਂ ਨੇ ਉਸਨੂੰ ਰੱਜਕੇ ਦੇਖਿਆ ਵੀ ਨਹੀ..

ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ.. 

ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ

ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ

 ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ

ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ ਜਿਹਦੇ ਬਿਨਾ ਇਕ ਪਲ ਵੀ ਨਹੀਂ 

ਸੀ ਰਹਿ ਹੁੰਦਾ ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ 

ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

ਸਮਝ ਨਹੀਂ ਆਉਂਦੀ ਵਫਾ ਕਰੀਏ ਤਾ ਕਿਸ ਨਾਲ ਕਰੀਏ ਮਿੱਟੀ 

ਤੌ ਬਣੇ ਲੋਕ ਕਾਗਜ ਦੇ ਟੁੱਕੜਿਆਂ ਲਈ ਵਿਕ ਜਾਂਦੇ ਨੇ ..!

ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ 

ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ

ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ 

ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ

ਸਾਡਾ ਤੇਰੇ ਬਿਨਾਂ ਸਰਦਾ ਨੀ ਸੀ, ਜੇ ਤੇਰਾ ਸਰ ਗਿਆ ਫੇਰ ਕੀ ਹੋਇਆ, 

ਜਿੰਦਗੀ ਪਹਿਲਾਂ ਵੀ ਇੱਕ ਮਜਾਕ ਸੀ, ਥੋੜਾ ਜਿਹਾ ਤੂੰ ਕਰ ਗਿਆ ਫੇਰ ਕੀ ਹੋਇਆ।।

ਮੇਰੇ ਹੰਜੂ ਵੀ ਉਸਨੂੰ ਖ਼ਰੀਦ ਨਾ ਸਕੇ ਤੇ ਲੋਕਾਂ ਦੀ 

ਝੂਠੀ ਮੁਸਕਾਨ ਨੇ ਉਸਨੂੰ ਆਪਣਾ ਬਣਾ ਲਿਆ

You May Also Like❣️

Life status in Punjabi

Friends Status in Punjabi

Attitude Status in Punjabi

Alone Status in Punjabi

Sad Status in Punjab

Motivational Quotes in Punjabi

Contusions

Hello friends, if you liked this post. So please do tell in the comment box how did you like our Sad Status in Punjabi post. If you liked our post then share this post with your friends on WhatsApp, Facebook, Instagram or other social media networks. Thank you!

Leave a Comment