Hello friends, welcome to you guys. In our post 180+ Best WhatsApp Status in Punjabi. For you guys, we have prepared a great collection of Status, Shayari, Quotes. Coffee is going to be helpful for you in setting WhatsApp status and making status videos.
So you must read this Punjabi WhatsApp Status completely. I hope you find the best Shayari or Quotes for your status. So without wasting any time let’s start reading this article.
All Contents
- 1 WhatsApp Status in Punjabi
- 1.1 WhatsApp Shayari Punjabi
- 1.2 WhatsApp Quotes in Punjabi
- 1.3 Punjabi Status for Whatsapp
- 1.4 Best Punjabi Whatsapp Status
- 1.5 Whatsapp Status Punjabi 2024
- 1.6 New Punjabi Whatsapp Status
- 1.7 Whatsapp Status in Punjabi Attitude
- 1.8 WhatsApp Status in Punjabi Motivational
- 1.9 WhatsApp Status in Punjabi Language
- 1.10 Contusions
WhatsApp Status in Punjabi
ਹਰੇਕ ਨਾਲ ਨਾ ਖੁੱਲਿਆ ਕਰੋ ਕੋਈ ਕਿਸੇ ਦਾ
ਨੀ ਏਹ ਗੱਲ ਨਾ ਭੁੱਲਿਆ ਕਰੋ
ਪਤਾ ਨਹੀ ਉਹ ਮੇਰੇ ਨਾਲ ਕਿਹੜੀ ਗੱਲੋਂ ਨਰਾਜ ਆ,
ਸੁੱਪਨੇ ਚ ਵੀ ਮਿਲਦੀ ਏ ਪਰ ਗੱਲ ਨੀ ਕਰਦੀ..
ਰਿਸ਼ਤਿਆਂ ਦਾ ਪਤਾ ਤਾਂ ਦੂਰੀਆ ਤੋਂ ਹੀ ਲਗਦਾ ਸੱਜਣਾ,
ਮੂੰਹ ਤੇ ਤਾਂ ਹਰ ਕੋਈ ਵਫਾਦਾਰ ਹੁੰਦਾ.
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ,
ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ
ਹੁਣ ਪਥਰ ਨੂੰ ਹੱਥਾਂ ਵਿੱਚ ਚੁੱਕਣ ਦੀ ਲੋੜ ਕਿੱਥੇ,
ਤੋੜਨ ਵਾਲੇ DIL ਨੂੰ ਆਪਣੀ ਜ਼ੁਬਾਨ ਨਾਲ ਤੋੜਦੇ ਹਨ..
ਕਰੀਬੀ ਚੇਹਰੇ ਪਿੱਛੇ ਵੀ ਸਾੜਾ ਹੁੰਦਾ ਤੇ ਕਿਸੇ
ਆਪਣੇ ਨੂੰ ਦਿੱਤਾ ਭੇਤ ਵੀ ਮਾੜਾ ਹੁੰਦਾ
ਉਹਨਾਂ ਨੂੰ ਅਕਸਰ ਦਰਦ ਹੁੰਦਾ ਹੈ,
ਰਿਸ਼ਤੇ ਜੋ ਦਿਲ ਤੋਂ ਕੀਤੇ ਜਾਂਦੇ ਹਨ
ਮੇਰੇ ਦੋਸਤ, ਇਹ ਉਹ ਯੁੱਗ ਹੈ ਜਿੱਥੇ ਤੁਸੀਂ
ਜਿੰਨਾ ਜ਼ਿਆਦਾ ਪਰਵਾਹ ਕਰੋਗੇ,
ਓਨੇ ਹੀ ਤੁਸੀਂ ਲਾਪਰਵਾਹ ਕਹਾਓਗੇ..
ਤੇਰੇ ਸਿਵਾ ਕੋਈ ਮੇਰਾ ਨਹੀਂ ਸੀ,
ਸ਼ਾਇਦ ਤੂੰ ਇਸ ਗੱਲ ਦਾ ਫਾਇਦਾ ਉਠਾ ਲਿਆ
ਕਿਆ ਖੂਬ ਹੋਤਾ ਅਗਰ ਦੁੱਖ ਰੇਤ ਕੇ ਹੋਤੇ
ਮੁੱਠੀ ਸੇ ਗਿਰਾ ਦੇਤੇ ,ਪੈਰੋਂ ਸੇ ਉੜਾ ਦੇਤੇ .
ਬੁੱਲ੍ਹਾਂ ਤੇ ਹਾਸਾ ਦੇਣ ਵਾਲੇ ਲੋਕ ਅਕਸਰ ਆਪਣੀਆਂ ਅੱਖਾਂ ਚ,
ਹੰਝੂ ਲਿਆਉਣ ਲਈ ਸਮਾਂ ਨਹੀਂ ਲੈਂਦੇ.
ਜਿਨ੍ਹਾਂ ਨਾਲ ਕਦੇ ਗੱਲਾਂ ਨਹੀਂ ਸੀ ਖ਼ਤਮ ਹੁੰਦੀਆਂ,
ਅੱਜ ਉਹਨਾਂ ਨਾਲ ਗੱਲ ਹੀ ਖ਼ਤਮ ਹੋਗੀ
ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ,
ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ,
ਪੁੱਛ ਕੇ ਦੇਖ ਯਾਰਾ ਮੈਨੂੰ, ਮੈਂ ਕੀ ਖੋਇਆ ਐ ਤੇ ਕੀ ਪਾਇਆ ਐ.
ਜੀਅ ਵੇ ਸੋਹਣਿਆ ਜੀਅ ਭਾਵੇ ਕਿਸੇ ਦਾ ਹੋ ਕੇ ਜੀਅ,
ਕੀ ਹੋਇਆ ਜੇ ਅੱਜ ਨੀ ਸਾਡਾ ਕਦੇ ਤਾਂ ਹੁੰਦਾ ਸ..
ਪੱਥਰ ਸਰੀਰ ਖੂਨ ਮਿੱਤਰਾ ਦੇ ਗਾੜੇ,
ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ
ਫੁੱਲਾ ਵਰਗਾ ਸੁਭਾਅ ਏ ਫੱਕਰਾ ਦਾ,
ਕੁਰਬਾਨ ਹੋ ਜਾਨੇ ਆ ਕਿਸੇ ਨੂੰ ਮਹਿਕਾਓੁਣ ਲੲੀ
ਦਿਲ ਸਾਫ਼ ਰੱਖੋ ਕਿਉਂਕਿ ਅਖੀਰ ਵਿੱਚ
ਹਿਸਾਬ ਕਰਮਾ ਦਾ ਹੋਣਾ, ਕਮਾਈ ਦਾ ਨਹੀਂ
ਮਰ ਜਾਂਦੇ ਨੇ ਜਦ ਚਾਅ ਦਿਲ ਦੇ, ਤਾਂ ਨਾ ਚਾਹੁੰਦੇ ਵੀ ਹੱਸਣਾ ਪੈਂਦਾ,
ਚੁੱਪ ਪੜ੍ਹਨੇ ਦਾ ਹੁਣ ਜ਼ਮਾਨਾ ਨਹੀਂ, ਦਿਲ ਦਾ ਹਾਲ ਖੁਦ ਦੱਸਣਾ ਪੈਂਦਾ..
ਦੁੱਖੜਿਆ ਦੇ ਯੇਰੇ ਨੇ ਕੁੱਝ ਤੇਰੇ ਨੇ ਕੁੱਝ ਮੇਰੇ ਨੇ,
ਮਣ ਦੇ ਸਾਥੀ ਘੱਟ ਮਿਲਦੇ ਤਣ ਦੇ ਵਣਜ਼ ਵਧੇਰੇ ਨੇ..
ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆ,
ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ,
ਕਿ ਤੇਰਾਂ ਯਾਰ Bewafa ਨਿਕਲੇ ਗਾ.
WhatsApp Shayari Punjabi
ਵਫਾ ਸਿੱਖਣੀ ਹੈ ਤਾਂ ,ਮੌਤ ਤੋਂ ਸਿੱਖੋ ਜਿਹੜੀ ਇੱਕ ਵਾਰ
ਆਪਣਾ ਬਣਾ ਲਵੇ ਤਾਂ ਕਿਸੇ ਹੋਰ ਦਾ ਹੋਣ ਨਹੀ ਦਿੰਦੀ
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ, ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ.
ਫਿਲਮ ਹੀ ਤਾਂ ਹੈ ਜਿੰਦਗੀ ਹਰ
ਕੁੱਝ ਦੇਰ ਬਾਅਦ ਸੀਨ ਬਦਲ ਜਾਂਦਾ ਹੈ
ਟੁੱਟ ਚੁੱਕੇ ਸੁਪਨਿਆਂ ਅਤੇ ਰੁੱਸ ਚੁੱਕੇ ਆਪਣਿਆਂ ਨੇ ਰੁਆ ਦਿੱਤਾ,
ਨਹੀਂ ਤਾਂ ਖੁਸ਼ੀ ਸਾਡੇ ਕੋਲ ਮੁਸਕਰਾਉਣਾ ਸਿੱਖਣ ਆਇਆ ਕਰਦੀ ਸੀ.
ਬੀਤੇ ਵਕਤ ਦੀਆਂ ਯਾਦਾਂ ਸਾਂਭ ਕੇ ਰੱਖੀਂ,
ਅਸੀਂ ਯਾਦ ਤਾਂ ਆਵਾਂਗੇ, ਪਰ ਵਾਪਿਸ ਨਹੀਂ.
ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ,
ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ,
ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ,
ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ.
ਅੱਖਾਂ ਤਾਂ ਸਭ ਦੀਆਂ ਇੱਕੋ ਜਹੀਆਂ ਹੁੰਦੀਆਂ ਨੇ
ਫਰਕ ਤਾਂ ਨਜ਼ਰੀਏ ਵਿੱਚ ਹੁੰਦਾ ਏ
ਅਸੀਂ ਸਬਰ ਸਿਦਕ ਦੇ ਪੱਕੇ ਹਾਂ
ਨਹੀਂ ਡਰਦੇ ਤੰਗੀਆਂ ਤੋਟਾਂ ਤੋਂ।
ਸਾਡਾ ਕੀ ਕਰ ਲੈਣਾਂ ਦੱਸ ਤੰਗੀਆਂ ਤੇ,
ਰੋਕਾਂ ਨੇ ਪਿੰਡਾਂ ਦੇ ਮੁੰਡੇ ਕਾਹਦੇ ਬਰਛੇ ਦੀਆਂ ਨੋਕਾਂ ਨੇ.
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ,
ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ
ਜਾਨਲੇਵਾ ਹੁੰਦਾ ਐ ਸੱਜਣਾ, ਨੀਂਦ ਨਾਲੋ ਕਿਸੇ ਦੀ
ਦੀਦ ਦਾ ਅੱਖਾਂ ‘ਚ ਰੜਕਦੇ ਰਹਿਣਾ.
ਮੈਂ ਸੁਣਿਆ ਸੀ ਲੋਕਾਂ ਕੋਲੋਂ ਕਿ ਵਕਤ ਬਦਲਦਾ ਆ…
ਫਿਰ ਵਕਤ ਤੋਂ ਪਤਾ ਲੱਗਾ ਕਿ ਲੋਕ ਬਦਲਦੇ ਨੇ
ਬੇਫਿਕਰੀ ਦੇ ਆਲਮ ਅੱਗੇ, ਦੁਨੀਆਂ
ਦੀ ਹਰ ਸ਼ੋਹਰਤ ਫਿੱਕੀ ਏ
ਧੋਖਾ ਦੇ ਦੀ ਗੱਲ ਨਾ ਕਰ KuDiYe,
ਇਥੇ ਵਿਸ਼ ਨਾ ਪੁਰੀ ਹੋ ਤੇ ਲੋਕ RaBB
ਬਦਲ ਦਿੰਦੇ ਨੀ ਤੂ ਤਾਂ ਕੀ ਚੀਜ ਆ
ਜਿੰਦਗੀ ਦਾ ਹਰ ਪਲ ਮੁਸਕਰਾ ਕੇ ਗੁਜਾਰੋ
ਕਿਉਕਿ ਤੁਸੀ ਨਹੀ ਜਾਣਦੇ ਇਹ ਕਿੰਨੀ ਬਾਕੀ ਏ
ਮੁਕੱਦਰ ਹੋਵੇ ਤੇਜ਼ ਤਾ ਨੱਖਰੇ ਵੀ ਸੁਭਾਅ ਬਣ ਜਾਦੇ ਨੇ।
ਕਿਸਮਤ ਹੋਵੇ ਮਾੜੀ ਤਾ ਹਾਸੇ ਵੀ ਗੁਨਾਹ ਬਣ ਜਾਦੇ ਨੇ
ਵਾਅਦੇ ਤੇ ਦਿਲ ਟੁੱਟ ਹੀ ਜਾਂਦੇ ਨੇ ਅੱਜ,
ਕਲ, ਪਰਸੋਂ, ਲੋਕ ਬਦਲ ਹੀ ਜਾਂਦੇ ਨੇ
ਤੁਸੀ ਕੁੱਝ ਪਲ ਆਪਣੇ ਸਾਹਾਂ ਨੂੰ ਰੋਕ ਕੇ ਤਾਂ ਦੇਖੋ
ਬੱਸ ਐਨੀ ਕੁ ਤਕਲੀਫ ਦਿੰਦੀ ਆ ਤੇਰੀ ਖਾਮੋਸ਼ੀ
ਤਰੱਕੀ ਹੋਈ ਏ ਇਸ਼ਕ ਦੇ ਸ਼ਹਿਰ ਚ ਵੀ
ਹੁਣ ਛੱਡਣਾ ਮਜ਼ਬੂਰੀ ਨਹੀ,ਰਿਵਾਜ਼ ਹੋ ਗਿਆ
ਜਿਹੜੇ ਨਾਕਾ ਲੱਗਿਆ ਵੇਖ ਕੇ ਮੋਟਰ ਸਾਈਕਲ ਮੋੜ ਲੈਦੇ ਆ
ਉਹ ਵੀ 26 ਦੇ ਪਰਚੇ ਵਾਲੇ ਸਟੇਟਸ ਪਾਈ ਜਾਦੇ ਆ
WhatsApp Quotes in Punjabi
ਹੱਥ ਦੀਆ ਲਕੀਰਾ ਵੀ ਅਜੀਬ ਹਨ
ਹੱਥ ਵਿੱਚ ਤਾ ਨੇ ਪਰ ਵਸ ਵਿੱਚ ਨਹੀ
ਖੁਸ਼ੀ ਖੁਦ ਵਿੱਚੋਂ ਲੱਭੋ ਕਿਸੇ ਹੋਰ ਦਾ
ਬੂਹਾ ਖੜਕਾਓਗੇ ਤਾਂ ਦੁੱਖ ਹੀ ਮਿਲੇਗਾ
ਪਹਿਲਾ ਲੋਕੀ ਜਖ਼ਮਾ ਤੇ ਲੂਣ ਛਿੜਕਦੇ ਸੀ
ਹੁਣ ਮਿੱਠੇ ਬਣ ਕੇ ਜਖ਼ਮਾ ਤੇ ਮਿੱਠਾ ਛਿੜਕਦੇ ਆ
ਲਫਜ਼ਾ ਨਾਲ ਵੀ ਅਕਸਰ ਸੱਟਾਂ ਲੱਗ ਜਾਂਦੀਆਂ ਹਨ ….
ਰਿਸ਼ਤੇ ਨਿਭਾਉਣਾ ਵੀ ਬੜਾ ਨਾਜੁਕ ਜਿਹਾ ਹੁਨਰ ਹੁੰਦਾ ਹੈ
ਲਾਇਕ ਤਾਂ Auto Liker ਨਾਲ ਵੀ ਹੋ ਜਾਂਦੇ ਆ
ਪਰ ਤੁਹਾਡਾ ਸਾਥ ,ਤੁਹਾਡਾ ਪਿਆਰ ਤਾਂ
ਤੁਹਾਡੇ ਕਿੱਤੇ ਲਾਇਕ ਕੋਮੈਂਟ ਨਾਲ ਹੀ ਮਿਲਦਾ
ਗ਼ਲਤੀ ਕੱਢਣ ਲਈ ਦਿਮਾਗ ਚਾਹੀਦਾ ਹੈ
ਤੇ ਗ਼ਲਤੀ ਕਬੂਲਣ ਲਈ ਜਿਗਰਾ
ਗਲਤੀ ਇੱਕ ਵਾਰ ਹੁੰਦੀ ਸੱਜਣਾ,
ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ
ਤੂੰ ਫਿਕਰ ਨਾ ਕਰ “ਮੈਂ ਕਰਦਾਂ ਕੁਝ ਏਨਾ ਕਹਿ
ਕੇ ਬਾਪੂ ਹਰ ਮੁਸੀਬਤ ਹੱਲ ਕਰਦਾ ਰਿਹਾ
ਦਿਨੋ ਦਿਨ ਜਾਂਦਾ ਏ ਗ੍ਰਾਫ ਅੱਪ ਚੜਦਾ,
ਫੁੱਲ ਮੌਜ ਲੁੱਟੀਦੀ ਏ ਰਹੇ ਜੱਗ ਸੜਦਾ
ਵੈਸੇ ਤਾਂ ਬਹੁਤ ਕੁਝ ਹੈ ਜ਼ਿੰਦਗੀ ਚ,
ਬਸ ਜੋ ਦਿਲੋਂ ਸਾਨੂੰ ਚਾਹੇ ਓਸੇ ਦੀ ਕਮੀ ਹੈ.
ਕਮੀਆਂ ਨਾਲ ਭਰੇ ਹੋਏ ਆ ਜਨਾਬ,
ਲੋਕਾਂ ਵਾਂਗੂੰ ਰੱਬ ਥੋੜ੍ਹੀ ਆ
ਜਦੋਂ ਸਬਰ ਕਰਨਾ ਆਜੇ ਨਾ ਦਿਲਾ,
ਫਿਰ ਚਾਹੇ ਸਾਰਾ ਕੁਝ ਲੁੱਟਿਆ ਜਾਵੇ ਫ਼ਰਕ ਨੀ ਪੈਂਦਾ
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ,
ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ
ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ
ਕੋਈ ਦੂਰ ਏ ਤੇ ਕੋਈ ਦਿਲ ਦੇ ਕਰੀਬ ਏ
ਪਰ ਮਿਲਣਾ ਉਹੀ ਏ ਜੋ ਲਿਖਿਆ ਰੱਬ ਨੇ ਨਸੀਬ ਏ
ਲੋੜਾ ਕਦੇ ਮਹਿੰਗੀਆਂ ਨਹੀ ਹੁੰਦੀਆ
ੲਿੱਛਾਵਾ ਕਦੇ ਵੀ ਸਸਤੀਅਾ ਨਹੀ ਹੁੰਦੀਆ
ਕਹਿੰਦੀ ਨਾ ਪਾਵੀ Status Sad ਚੰਨਾ ਹੁੰਦਾ Feel ਮੈਨੂੰ Bad ਚੰਨਾ
ਕੋਈ ਸੋਹਣੀ Photo ਪਾ ਦੇਵਾ ਫੇਰ ਲੜ੍ਦੀ ਰਹਿੰਦੀ ਆ
ਕੋਈ ਹੋਰ ਨਾ ਮਰਜੇ ਮੇਰੇ ਤੇ Bas ਡਰਦੀ ਰਹਿੰਦੀ ਆ
ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ.
ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ..
ਮੌਕੇ ਰੋਜ਼ ਗਵਾ ਰਹੇ ਹਾਂ,ਪਛਤਾਵਾ ਉਦੋਂ ਹੋਣਾ ਹੈ
ਜਦੋਂ ਮੌਕੇ ਦੇਣ ਵਾਲੇ ਨੇ ਕਿਹਾ ਬੱਸ ਹੁਣ ਹੋਰ ਨਹੀ
ਜਿੰਦਗੀ ਤਾਂ ਆਪੇ ਲੰਘ ਈ ਜਾਣੀ ਏ
ਮਸਲਾ ਤਾ ਹੱਸ ਕੇ ਲੰਘਾਉਣ ਦਾ ਏ
Punjabi Status for Whatsapp
ਤੇਰੀ ਅਾਕੜ ਉਕੜ ਸਾਰੀ ਲਾਹ ਕਿ ਛੱਡਾਂਗੇ !
ਜੇ ਤੂੰ ਲਾ ਲਈ ਕਿਸੇ ਹੋਰ ਨਾਲ
ਅਸੀਂ ਤੇਰੇ ਤੋਂ ਵੀ ਸੋਹਣੀ ਕੋਈ ਫਸਾ ਕਿ ਛੱਡਾਂਗੇ
ਮੂੰਡਾ ਸੋਹਣਾ ਸੀ, ਜੁਬਾਣੋ ਮਿੱਠਾ ਬੋਲਦਾ ਸੀ…
ਕੂੜਿਏ ਤੂੰ ਭੋਰ ਭੋਰ ਕੇ ਖਾ ਗਈ.
ਕਿਸਮਤ ਦਾ ਦੀਵਾ ਜਗੂਗਾ,,
“ਕੁੜੀ” ਵੀ ਫਸੂਗੀ ਤੇ “ਵੀਜਾ” ਵੀ ਲੱਗੂਗਾ.
ਉਹਨਾਂ ਲਈ ਸਮਾਂ ਕੱਢਦੇ ਰਿਹਾ ਕਰੋ ਜੋ
ਤੁਹਾਡੇ ਲਈ ਹਰ ਟਾਇਮ ਹਾਜ਼ਰ ਹੁੰਦੇ ਨੇ
ਹਾਸਾ ਝੂਠਾ ਵੀ ਹੋ ਸਕਦਾ ਜਨਾਬ,ਇਨਸਾਨ
ਦੇਖੀਦਾ ਨੀ ਸਮਝੀ ਦਾ ਹੁੰਦਾ
ਮੰਨਿਆ ਤੁੰ ਜੱਟੀਏ ਬੰਦੁਕ? ਵਰਗੀ ਤੇਰੇ ਡਰ ਤੋ ਹਰੇਕ ਬੰਦਾ ਭੱਜਦਾ?.
ਗੱਬਰੁ ਵੀ L.Gਦੇ ਰੋਦ ਵਰਗਾ ਜਿੱਥੇ ਵੱਜਦਾ ਕਸਰ ਨਈ ਛੱਡਦਾ
ਮੇਰੇ ਨਾਲ ਜਿਨੀਆਂ ਪੜੑਹਦੀਆ ਸਭ ਰੋਲਾ ਪੈਣ ਤੋਂ ਡਰਦੀਆਂ
ਉਝ ਅੱਖ ਮਟਕੇ ਕਰਦੀਆ ਨੇ ਚੋਰੀ ਚੋਰੀ.
ਪੂਚ-ਪੂਚ ਕਰੀ ਨਾ ਕਦੇ ਕਿਸੇ ਬੰਦੇ ਦੀ,,
ਭਾਵੇਂ ਆਕੜ ਚ ਰਹਿ ਕੇ ਬਦਨਾਮੀ ਖੱਟ ਲੀ..
ਆਪੇ ਮਿਲ ਜਾਊ ਹੋਊ ਜੋ ਤਕਦੀਰਾ ਚ
ਬਹੁਤਾ ਸੋਚਣਾ ਵੀ ਸਕੂਨ ਖੋਹ ਲੈਂਦਾ ਏ..
ਚੁੱਪ ਨਾ ਸਮਝੀ ਸਬਰ ਆ ਹਜੇ “
.ਤੋੜ ਵੀ ਦਿੰਦੇ ਕਦਰ ਆ ਹਜੇ”.
ਫੁਕਰੇ ਬਂਦੇ ਦੀ ਹਾਮੀ ਆਪਾ ਕਦੇ ਭਰੀ ਨੀ
ਦੂਜ ਕਦੀ ਛਡੀ ਨੀ ਤੇ ਪਹਿਲ ਕਦੀ ਕਰੀ ਨੀ
ਪੈਂਟ ਅਤੇ ਸੋਚ ਮੁੰਡਾ ਉੱਚੀ ਰੱਖਦਾ
ਨੀ ਡੋਲੇ ਉੱਤੇ ਟੈਟੂ ਬਿੱਲੋ ਸਵਾ ਲੱਖ ਦਾ
ਵੈਰੀਆ ਦੇ ਨਾਗ ਸੀਨੇ ਲੜਿਆ ਪਿਆ
ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ,
ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ
ਹਮੇਸ਼ਾ ਤਿਆਰੀ ‘ਚ ਰਿਹਾ ਕਰੋ ਜਨਾਬ,
ਮੌਸਮ ਤੇ ਇਨਸਾਨ ਕਦੋਂ ਬਦਲ ਜਾਣ ਕੋਈ ਪਤਾ ਨਹੀਂ
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ,
ਪਰ ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ..
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ,
ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ
ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ ਕਿਉਂਕਿ
ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ
ਕੁੰਡੀ ਮੁੱਛ ਰੱਖੀ, ਨਾਲੇ ਕਾਇਮ ਸਰਦਾਰੀ
ਸਿਰੇ ਦੇ ਵੈਲੀਆਂ ਦੇ ਨਾਲ, ਤੇਰੇ ਯਾਰ ਦੀ ਐ yari
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ,
ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ.
ਹਾਲਾਤ ਹੁਣ ਪਹਿਲਾਂ ਵਰਗੇ ਨਹੀਂ ਗਲਤੀ ਨਾਹ
ਵੀ ਹੋਵੇ ਫੇਰ ਵੀ ਮੰਨ ਲੈਂਦੇ ਹਾਂ
Best Punjabi Whatsapp Status
ਮਿਲਣ ਤੌ ਪਹਿਲਾਂ ਤੇ ਗੁਆਚਣ ਤੌ
ਬਾਅਦ ਹਰ ਚੀਜ ਕੀਮਤੀ ਹੁੰਦੀ ਆ
ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ ,
ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ.
ਤੇਰੀ ਯਾਦ ਨੇ ਕੁਝ ਐਸਾ ਲਖਾਂ ਤਾ, ਮੈਂ ਯਾਰਾ ਚ ਵੇ ਕੇ ਗਾਤਾਂ ਤੂੰ ਛੱਡ ਗੀ,
ਅਸੀਂ ਜਿੰਦਗੀ ਜੀਨਾ ਭੁੱਲ ਗਏ, ਤੇਰੇ ਬਿਨਾ ਅਸੀ ਰੁੱਲ ਗਏ.
ਅਜ ਵੀ ਕਿਤੇ ਨਾ ਕਿਤੇ ਮੈਨੂੰ ਲੱਭਦਾ ਹੋਏਗਾ,
ਮੇਰੀ ਅਵਾਜ਼ ਸੁਣਨ ਤਰਸਦਾ ਹੋਏਗਾ,
ਮੇਰੀ ਇਕ ਝਲਕ ਲਈ ਪਤਾ ਨੀ ਫੋਨ ਦੀਆਂ,
ਕਿਨੀਆਂ ਹੀ ਐਪ ਖੋਲਦਾ ਹੋਏਗਾ
ਹੋਰਾਂ ਦੇ ਬਦਲਣ ਦਾ ਕੀ ਸ਼ਿਕਵਾ ਕਰਨਾ ਤੁਸੀਂ
ਖੁਦ ਵੀ ਬੀਤੇ ਕੱਲ੍ਹ ਵਰਗੇ ਨਹੀਂ ਹੋ।
ਟੁੱਟੇ ਦਿਲ ਵੀ ਸਾਰੀ ਉਮਰ ਧੜਕਦੇ ਨੇ,
ਚਾਹੇ ਕਿਸੇ ਦੀ ਯਾਦ ਵਿੱਚ ਜਾਂ ਕਿਸੇ ਦੀ ਸ਼ਿਕਾਇਤ ਵਿੱਚ..
ਬਚ ਕੇ ਪਤੰਦਰਾਂ ਤੋਂ ਰਹਿ ਕੁੜੀਏ,
ਪਿੰਡਾ ਵਾਲੀ ਹੁੰਦੀ ਆ ਮੁੰਡੀਰ ਚੱਕਵੀ.
ਯਾਦ ਤਾਂ ਹੈ ਪਰ ਯਾਦ ਨਹੀ ਕੀ ਯਾਦ ਕਰਾਂ ਉਸ ਯਾਦ ਨੂੰ,
ਉਹ ਤਾਂ ਯਾਦ ਨੀ ਕਰਦੇ ਮੈਨੂੰ,ਕੀ ਕਰਾਂ ਉਸ ਯਾਦ ਨੂੰ,
ਯਾਦ ਯਾਦ ਵਿਚ ਯਾਦ ਨਾ ਰਿਹਾ,ਉਸਨੂੰ ਯਾਦ ਕੀ ਹੋਣਾ ਸੀ,
ਯਾਦ ਵਿਚ ਵੀ ਬੰਦਾ ਕੱਲਾ,ਤੇ ਯਾਦ ਵਿਚ ਹੀ ਰੋਣਾ ਸੀ..
ਜਿਸ ਦਿਨ ਦੇਖਿਆ ਸੀ ਸੁਪਨਾ ਅਬਾਦ ਹੋਣ ਦਾ,
ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ,
ਸ਼ਾਇਦ ਅਸੀਂ ਕਿਸੇ ਦੇ ਕਾਬਿਲ ਹੀ ਨਹੀਂ,
ਕਿਵੇਂ ਕਰੀਏ ਦਾਅਵਾ ਕਿਸੇ ਨੂੰ ਯਾਦ ਆਉਣ ਦਾ
ਸੂਰਤ ਦੇਖ ਨਾ ਡੁੱਲਿਆ ਕਰ ਮੁਸਾਫ਼ਿਰ ਸੋਹਣਿਆਂ ਦੇ
ਚਾਹੁਣ ਵਾਲੇ ਵੀ ਬੇਸ਼ੁਮਾਰ ਹੁੰਦੇ ਨੇ
ਹੌਲੀ-ਹੌਲੀ ਛੱਡ ਜਾਵਾਂਗੇ, ਪੀੜਾਂ ਦੇ ਕਈ ਸ਼ਹਿਰਾਂ ਨੂੰ,
ਲੂਣ ਦੀਆਂ ਸੜਕਾਂ ਤੇ ਤੁਰ ਪਏਂ ਲੈ ਕੇ ਜਖਮੀਂ ਪੈਰਾਂ ਨੂੰ.
ਜਦੋਂ ਸਬਰ ਕਰਨਾ ਆਜੇ ਨਾ ਦਿਲਾ,
ਫਿਰ ਚਾਹੇ ਸਾਰਾ ਕੁਝ ਲੁੱਟਿਆ ਜਾਵੇ ਫ਼ਰਕ ਨੀ ਪੈਂਦਾ
ਪਤਾ ਨਹੀ ਕਿਹੋ ਜਿਹਾ ਪਿਆਰ ਸੀ ਤੇਰੇ ਨਾਲ ਕਮਲੀਏ,
ਮੈ ਅੱਜ ਵੀ ਹੱਸਦਾ ਹੱਸਦਾ ਰੋ ਪੈਣਾ.
ਦੇਖ ਤਮਾਸ਼ੇ ਦੁਨੀਆਂ ਦੇ ਰੰਗ ਰੱਬ ਦੇ ਭੁੱਲੀ ਬੈਠੀ ਹਾਂ
ਜਿਹੜੀ ਚੀਜ਼ ਨੇ ਨਾਲ ਨਹੀਂ ਜਾਣਾ ਉਹਦੇ ਤੇ ਡੁਲੀ ਬੈਠੀ ਹਾਂ
ਉਸ ਦੇ ਜਾਣ ਤੋ ਬਾਦ ਜਿੰਦਗੀ ਵਿਚ ਹਨੇਰਾ ਜਿਹਾ ਹੋ ਗਿਆ,
ਸਮਝ ਨਹੀ ਆਉਦੀ Life ਨੂੰ ਕਿਸ ਤਰਾਂ ਜਿਵਾ.
ਸਿਰ ਤੇ ਰੱਖੀ ਓਟ ਮਾਲਕਾ ਦੇਵੀ ਨਾ ਕੋਈ ਤੋਟ ਮਾਲਕਾ,
ਚੜਦੀ ਕਲਾ ਸਿਰਹਾਣੇ ਰੱਖੀ ਦਾਤਾ ਸੁਰਤ ਟਿਕਾਣੇ ਰੱਖ..
ਦਿਲ ਟੁਟੇ ਵਾਲੇ ਨਹੀਂ ਸ਼ਾਇਰ ਬਣਦੇ , ਹੋਰ ਵੀ ਦੁਖ ਨੇ ਜਿੰਦ ਨਿਮਾਣੀ ਨੂੰ ,
ਲੋਕੀ ਤਾਂ ਵਾਹ- ਵਾਹ ਕਰ ਤੁਰ ਜਾਂਦੇ, ਕੋਈ ਕੀ ਜਾਣੇ ਅਖੋੰ ਵਗਦੇ ਪਾਣੀ ਨੂੰ
ਲੋਕੀ ਕਹਿੰਦੇ ਸੜ ਨਾ ਰੀਸ ਕਰ,
ਪਰ ਆਪਾ ਕਹੀਦਾ ਸੜੀ ਜਾ, ਰੀਸ ਤਾਂ ਤੇਥੋਂ ਹੋਣੀ ਨੀ..
ਦਿਲ ਦੀਆਂ ਹਸਰਤਾ ਤੋਂ ਅਰਾਮ ਹੋ ਜਾਵੇ,
ਤੂੰ ਖੇਡ ਉਹੀ ਬਾਜੀ ਕਿ ਸਭ ਤਮਾਮ ਹੋ ਜਾਵੇ..
ਪਿਆਰ ਮੈਂ ਵੀ ਕੀਤਾ ਪਿਆਰ ਉਹਨੇ ਵੀ ਕੀਤਾ,
ਫਰਕ ਸਿਰਫ ਏਨਾਂ ਹੈ ਕਿ,
ਮੈਂ ਉਹਨੂੰ ਆਪਣਾ ਬਣਾਉਣ ਲਈ ਕੀਤਾ,
ਤੇ ਉਹਨੇ ਮੈਨੂੰ ਸਮਾਂ ਬਿਤਾਉਣ ਲਈ ਕੀਤਾ.
Whatsapp Status Punjabi 2024
ਪਤਾਂ ਨਹੀ ਕੀ ਲਿਖਿਆ ਮੇਰੀ ਕਿਸਮਤ ਵਿਚ,
ਜਿਸ ਨੂੰ ਵੀ ਚਹਿਆ ਉਹੀ ਮੇਰੇ ਤੋ ਦੂਰ ਹੋ ਗਿਆ
ਆਪਣੇ ਹੀ ਰੰਗਾਂ ਵਿੱਚ ਮਸ਼ਰੂਫ ਰਹਿਣ ਵਾਲੇ ਦੁਨੀਆਂ ਦੇ
ਬਦਲਦੇ ਰੰਗਾਂ ਦੀ ਪਰਵਾਹ ਨਹੀਂ ਕਰਦੇ
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,
ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ
ਹਰ ਗੱਲ ‘ਚ ਸਕੂਨ ਲਭਣਾ ਸਿਖੋ,
ਖਵਾਹਿਸ਼ਾ ਤਾਂ ਚਲੋ ਖੱਤਮ ਹੋਣ ਤੋਂ ਰਹਿਆ
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ,
ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ
ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,
ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ.
ਦੇਖ ਉਜੜਦੀ ਕਿਸੇ ਦੀ ਕੁੱਲੀ ਛੱਡ ਦੇ ਜਸ਼ਨ ਮਨਾਉਣਾ,
ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ,
ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ,
ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ.
ਬੈਗਾਨਿਆ ਦੀ ਦਿੱਤੀ ਅਕਲ ਆਪਣਿਆ ਦੇ ਦਿੱਤੇ ਦੁੱਖ,
ਬੰਦੇ ਨੂੰ ਹਮੇਸਾ ਯਾਦ ਰਹਿੰਦੇ ਹਨ
ਕਿਉ ਲੋਕਾ ਨੂੰ ਸਫਾਈਆ ਦਿੰਦਾ ਫਿਰਦਾ ਏ ਤੇਰਾ ਰੱਬ
ਤੈਨੂੰ ਲੋਕਾ ਨਾਲੋ ਬੇਹਤਰ ਜਾਣਦਾ ਏ
ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ,
ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ
ਕਿਸੇ ਨੂੰ ਜ਼ਹਿਰ ਲਗਦੇ ਆਂ ਤੇ ਕਿਸੇ ਨੂੰ ਸ਼ਹਿਦ
ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ ,
ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ.
ਆਕੜ ਤੇ ਹੰਕਾਰ ਇੱਕ ਮਾਨਸਿਕ ਬਿਮਾਰੀ ਹੈ
ਜਿਸ ਦਾ ਇਲਾਜ ਵਕਤ ਤੇ ਕੁਦਰਤ ਕਰਦੇ ਨੇ
ਉਹ ਜਿਹੜੀ ਯਾਰ ਦੀ ਜਮੀਰ ਨੂੰ ਖਰੀਦ ਲਵੇ
ਐਸੀ ਬਣੀ ਨਾ ਕਰੰਸੀ ਜੱਗ ਤੇ
ਜ਼ਿੰਦਗੀ ਦਾ ਟੇਢਾ ਚਲੇ face ਅੱਜ ਕੱਲ,
ਮੇਰੀ ਲੱਗੀ ਆਪਣੇ ਨਾਲ race ਅੱਜ ਕੱਲ.
ਰੱਬ ਵਰਗੀ ਉਹ ਅਸਮਾਨ ਜਿਨ੍ਹਾਂ ਖੁਲ੍ਹਾ ਪਿਆਰ ਉਹਦਾ,
ਚੰਨ ਵਰਗੀ ਉਹ ਤੇ ਮੈਂ ਸਾਰਾ ਸੰਸਾਰ ਉਹਦਾ
ਜ਼ਰੂਰੀ ਨਹੀਂ ਹਰ ਇੱਕ ਦੇ ਪਸੰਦ ਆ ਜਾਈਏ,
ਜਿੰਨਾਂ ਦੇ ਆਏ ਆ ਉਹਨਾਂ ਦਾ ਸ਼ੁਕਰੀਆ
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ,
ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ.
New Punjabi Whatsapp Status
ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ,
ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ..
ਚਲਾਕੀਆਂ ਇਨਸਾਨਾਂ ਨਾਲ ਤਾਂ ਚੱਲ
ਜਾਂਦੀਆਂ ਨੇ ਪਰ ਰੱਬ ਨਾਲ ਨਹੀਂ
ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ,
ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ
ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ,
ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ
ਪੈਰਾਂ ਦਾ ਵੀ ਕਸੂਰ ਕੱਢਿਆ ਕਰ
ਕੰਢੇ ਤਾਂ ਆਪਣੀ ਥਾਂ ਤੇ ਈ ਸੀ
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇ,
ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇ
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ,
ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ..
ਸਿਰਫ ਇੱਕ ਬਹਾਨੇ ਦੀ ਤਲਾਸ਼ ‘ਚ ਹੁੰਦਾ ਹੈ,
ਨਿਭਾਉਣ ਵਾਲਾ ਵੀ ਤੇ ਜਾਣ ਵਾਲਾ ਵੀ
ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ ਜਿੰਨੀ,
ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ
ਮਾੜੇ ਤਾਂ ਅਸੀਂ ਸ਼ੁਰੂ ਤੋਂ ਹੀ ਬਹੁਤ ਤੇ ਆ,
ਉਹ ਗੱਲ ਵੱਖਰੀ ਆ,
ਜਦੋਂ ਕਿਸੇ ਨੂੰ ਸਾਡੀ ਲੋੜ ਹੁੰਦੀ ਆ,
ਉਦੋਂ ਅਸੀਂ ਸਭ ਨੂੰ ਚੰਗੇ ਲੱਗਦੇ ਆ.
ਸਾਡੇ ਉਤੇ ਹੱਕ ਵੀ ਉਹੀ ਜਤਾਉਂਦੇ ਨੇ,
ਜੋ ਸਾਨੂੰ ਆਪਣਾ ਸਮਝਦੇ ਨੇ.
ਭਰੋਸਾ ਕਰਨਾ ਹੈਂ ਤਾਂ ਵਾਹਿਗੁਰੂ ਤੇ ਕਰੋ |
ਮਾਸ਼ੂਕ ਤੇ ਤਾਂ ਮਿਰਜੇ ਨੇ ਵੀ ਕੀਤਾ ਸੀ।
ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ,
ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏ.
ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰ ਸੱਜਣਾ,
ਮੰਜ਼ਿਲ ਦੀ ਕੀ #ਔਕਾਤ ਕੇ ਸਾਨੂੰ ਨਾ ਮਿਲੇ
ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ,
ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾ.
ਮੈਂ ਮਾਂ ਵਾਸਤੇ ਕੀ ਲਿੱਖਾ,
ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ..
ਹੌਸਲਾਂ ਨਹੀਂ ਛੱਡਣਾ ਚਾਹੀਦਾ ਕਈ ਵਾਰ ਜ਼ਿੰਦਾ
ਗੁੱਛੇ ਦੀ ਆਖਰੀ ਚਾਬੀ ਨਾਲ ਖੁੱਲਦਾ ਹੈ।
ਉਹ ਜੋ ਕਦੇ ਦਿਲ ਦੇ ਕਰੀਬ ਸੀ
ਨਾ ਜਾਣੇ ਉਹ ਕਿਸਦਾ ਨਸੀਬ ਸੀ
ਇਸ਼ਕ ਕਦੇ ਝੂਠਾ ਨਹੀ ਹੁੰਦਾ,
ਝੂਠੇ ਤਾਂ ਕਸਮਾਂ ਤੇ ਵਾਦੇ ਹੁੰਦੇ ਨੇ.
Whatsapp Status in Punjabi Attitude
ਰੜਕਦਾ ਤਾਂ ਉਹਨਾਂ ਨੂੰ ਹਾਂ ਮੈਂ ਜਿਥੇ ਝੁਕਦਾ ਨੀ,
ਜ੍ਹਿਨਾਂ ਨੂੰ ਮੈਂ ਚੰਗਾ ਲੱਗਦਾ ਓ ਕਿਤੇ ਝੁੱਕਣ ਨੀ ਦਿੰਦੈ.
ਦੋ ਚੀਜ਼ਾਂ ਨੂੰ ਯਾਦ ਕਰਕੇ ਬੰਦਾ ਸਾਰੀ ਜ਼ਿੰਦਗੀ ਮੁਸਕਰਾਉਦਾ ਰਹਿੰਦਾ,
ਪਹਿਲਾ ਪਿਆਰ ਤੇ ਦੂਜਾ ScHooL ਵਾਲੇ ਯਾਰ
ਛੋਟੀ ਜਿਹੀ ਜਿੰਦ ਅਰਮਾਨ ਬਹੁਤ ਨੇ,
ਹਮਦਰਦ ਕੋਈ ਨਹੀ ਇਨਸਾਨ ਬਹੁਤ ਨੇ,
ਦਿਲ ਦਾ ਦਰਦ ਸੁਣਾਈਏ ਕਿਸ ਨੂੰ,
ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ..
ਕੁਝ ਹਰਫਾਂ ਦੀ ਗੱਲਬਾਤ ਵਿੱਚ ਕਿਵੇਂ ਦੱਸਾਂ ਆਪਣੇ ਮੈਂ ਜਜ਼ਬਾਤ ਤੈਨੂੰ,
ਆਪੇ ਪਰਖ ਲਈਂ ਅੱਖ ਮੇਰੀ ਜਦ ਵੇਖੂੰਗਾ ਇੱਕ ਸਾਰ ਤੈਨੂੰ
ਸੋਹਣੀ ਸ਼ਕਲ ਨਹੀ ਸੋਚ ਹੁੰਦੀ ਆ,
ਸੱਚ ਜਿੰਦਗੀ ਨਹੀ ਮੋਤ ਹੁੰਦੀ ਆ..
ਮਾਂ ਬਿਨਾਂ ਨਾ ਕੋਈ ਘਰ ਬਣਦਾ ਏ, ਪਿਓ ਬਿਨਾਂ ਨਾ ਕੋਈ ਤਾਜ,
ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ, ਪਿਓ ਦੇ ਸਿਰ ਤੇ ਰਾਜ
ਕਮੀ ਤਾਂ ਕਿਸੇ ਚੀਜ਼ ਦੀ ਨਹੀਂ ਹੈ
ਪਰ ਇਕੱਲੇ ਬੈਠ ਬੈਠ ਰੋਇਆ ਹਾਂ ਬਹੁਤ
ਜੀਣਾ ਮਰਨਾ ਹੋਵੇ ਨਾਲ ਤੇਰੇ ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ,
ਤੈਨੂੰ ਜਿੰਦਗੀ ਆਪਣੀ ਆਖ ਸਕਾਂ ਬਸ ਏਨਾ ਕੁ ਤੇਰੇ ਤੇ ਹੱਕ ਹੋਵੇ
ਥੋੜਾ ਨੀ ਮੈਂ ਸਾਰਾ ਹੀ ਆਂ,
ਸਿਰੋਂ ਪੈਰਾਂ ਤਾਕੱ ਮਾੜਾ ਹੀ ਆਂ
ਗੱਲ ਤਾਂ ਸਾਰੀ ਜਜ਼ਬਾਤਾਂ ਦੀ ਅਾ,
ਕੲੀ ਵਾਰੀ ਪਿਅਾਰ ਤਾਂ ਲਾਵਾਂ ਲੈਣ ਤੋ ਬਾਦ ਵੀ ਨਹੀ ਹੁੰਦਾ
ਜੋ ਲੋਕ ਜਜ਼ਬਾਤ ਲੁਕਾਉਣ ਵਾਲੇ ਹੁੰਦੇ ਨੇਂ,
ਉੁਹ ਲੋਕ ਜ਼ਿਆਦਾ ਖਿਆਲ ਰੱਖਣ ਵਾਲੇ ਹੁੰਦੇ ਨੇਂ
ਕਰਮਾਂ ਨਾਲ ਬਣਦਾ ਏ ਕਿਸੇ ਦੇ ਦਿਲ ਵਿੱਚ ਘਰ ,
ਆਲਣੇ ਤਾ ਪੰਛੀ ਵੀ ਥਾਂ ਥਾਂ ਤੇ ਪਾ ਲੈਦੇ ਨੇ,,
ਤੇਰੀ ਮੇਰੀ, ਮੇਰੀ ਤੇਰੀ ਗੱਲ ਨਾ ਬਣੇ,
ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ
ਆਪਣੇ ਹੀ ਲੁੱਟ ਲੈਂਦੇ ਨੇਂ ਇਸ ਦੁਨੀਆਂ ਅੰਦਰ ਨਹੀਂ ਤਾਂ
ਕਿਸੇ ਨੂੰ ਕੀ ਪਤਾ ਕਿ ਦਿਲ ਕਿੱਥੋਂ ਕਮਜ਼ੋਰ ਹੈ
ਨੀ ਅਸੀਂ ਸੱਚੇ ਪਿਅਾਰਾਂ ਵਾਲੇ ਹਾਂ, ਕਦੇ ਕਿਸੇ ਦਾ time ਨੀ ਚੱਕੀ ਦਾ,
ਕੱਪੜੇ ਮੈਲੇ ਪਾ ਸਕਦੇ ਅਾ, ਪਰ dil ਨੂੰ ਸਾਫ ਰੱਖੀ ਦਾ
ਦੁਨੀਆਂ ਦਾ ਬੋਝ ਦਿਲ ਤੋਂ ਉਤਾਰ ਕੇ
ਨਿੱਕੀ ਜਿਹੀ ਜਿੰਦਗੀ ਨੂੰ ਖੁਸ਼ ਹੋ ਕੇ ਮਾਣੀ ਦਾ
ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ,
ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ
ਇਨਸਾਨਾਂ ਲਈ ਆਪਣੇ ਜਜ਼ਬਾਤ,
ਜਜ਼ਬਾਤ ਨੇਂ ਅਤੇ ਦੂਜ਼ਿਆਂ ਦੇ ਜਜ਼ਬਾਤ ਖਿਡੌਣਾ ਹੁੰਦੇ ਨੇਂ
WhatsApp Status in Punjabi Motivational
ਜੇ ਤੇਰੇ ਰਾਹਾਂ ਚ ਆਉਣਾ ਛੱਡਤਾ,
ਇਹ ਨਾਂ ਸਮਝੀ ਕਿ ਤੈਨੂੰ ਚਾਹੁੰਣਾ ਛੱਡਤਾ
ਦੋ ਰੂਹਾਂ ਦੀ ਅਜਬ ਕਹਾਣੀ, ਦਿਲ ਵਿੱਚ ਪਿਆਰ ਤੇ ਨੈਣਾਂ ਚ ਪਾਣੀ,
ਮੁੱਕ ਗਈਆਂ ਆਸਾਂ ਮੁੱਕ ਗਈਆਂ ਸਧਰਾਂ, ਨਹੀਂ ਮੁੱਕਦੀ ਪਰ ਜ਼ਿੰਦ ਮਰਜਾਣੀ
ਮੁਹੱਬਤ ਵੀ ਉਧਾਰ ਦੇ ਵਾਂਗ ਹੈ
ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ
ਇਹ ਕਲਯੁੱਗ ਹੈ ਜਨਾਬ ਇੱਥੇ ਬੁਰਿਆਂ ਦੇ ਨਾਲ ਬੁਰਾ ਹੋਵੇ
ਜਾਂ ਨਾ ਹੋਵੇ ਪਰ ਚੰਗਿਆਂ ਦੇ ਨਾਲ ਬੁਰਾ ਜ਼ਰੂਰ ਹੁੰਦਾ ਹੈ
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ,
ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ..
ਤੇਰਾ ਨਾਮ ਸੋਹਣਿਅਾ ਵੇਮੈ ਚੂੜੇ ੳੁਤੇ ਲਿਖਣਾ,
ਸੋਹਰੇ ਘਰ ਜਾਣ ਤੋਂ ਪਹਿਲਾਂ ਰੋਟੀ ਟੁਕ ਸਿਖਣਾ
ਜ਼ਰੂਰੀ ਨਹੀਂ ਕਿ ਜਜਬਾਤ ਕਲਮ ਨਾਲ ਹੀ ਲਿਖੇ ਜਾਣ,
ਖਾਲੀ ਪੰਨੇ ਵੀ ਬਹੁਤ ਕੁਝ ਬਿਆਨ ਕਰ ਜਾਂਦੇ ਨੇਂ
ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ,
ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ.
ਦੂਸਰਿਆਂ ਨੂੰ ਰੋਲਣ ਵਾਲਿਆਂ ਦੇ ਆਪਣੇ ਮਹਿਲ ਕਦੋਂ
ਢਹਿ ਜਾਂਦੇ ਨੇ ਪਤਾ ਵੀ ਨਹੀਂ ਲੱਗਦਾ
ਜਾਨ ਜਾਂਦੀ ਸੀ ਜਿਸਦੇ ਜਾਣ ਨਾਲ,
ਮੈਂ ਉਸਨੂੰ ਜ਼ਿੰਦਗੀ ‘ਚੋਂ ਜਾਂਦੇ ਦੇਖਿਆ ਹੈ
You May Also Like❣️
Best Friends Shayari in Punjabi
WhatsApp Status in Punjabi Language
ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ,
ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ
ਜ਼ਿੰਦਗੀ ਏਨੀਂ ਦੁਖੀ ਨਹੀਂ ਆ ਕਿ ਮਰਨ ਨੂੰ ਜੀਅ ਕਰੇ ਪਰ
ਕੁਝ ਲੋਕ ਦੁੱਖ ਹੀ ਏਨਾਂ ਦੇ ਦਿੰਦੇ ਨੇਂ ਕਿ ਜਿਉਣ ਦਾ ਦਿਲ ਨਹੀਂ ਕਰਦਾ
ਮੈਨੂੰ ਇਸ਼ਕ਼ ਤੇਰੇ ਵਿਚ ਰੰਗਿਆ ਚਾਰ ਚੁਫੇਰਾ ਦਿਸਦਾ ਹੈ,
ਹੁਣ ਹਰ ਸ਼ੈ ‘ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ.
ਰੂਹਾਂ ਵਾਲਾ ਮੇਲ ਸੱਚੀ ਰੱਬ ਨੇ ਕਰਵਾਇਆ ਏ,
ਚੰਨ ਤੋਂ ਵੀ ਸੋਹਣ ਯਾਰ ਮੇਰੀ ਝੋਲੀ ਪਾਇਆ ਏ.
ਉਹ ਗੱਲਾਂ ਗੱਲਾਂ ਚ ਏਨਾ ਮੋਹ ਲੈਂਦਾ,
ਦੋ ਚਾਰ ਗੱਲਾਂ ਨਾਲ਼ ਹੀ ਮੈਨੂੰ ਮੇਰੇ ਤੋ ਖੋਹ ਲੈਂਦਾ
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ,
ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ.
ਦਿਲ ਤੇ ਲੱਗੀ ਏ, ਹੱਲ ਕਰ ਲੈਨੇ ਆ,
ਕੋਈ ਗੱਲ ਆ ਤਾਂ ਦੱਸ ਗੱਲ ਕਰ ਲੈਨੇ ਆਂ.
ਫੁਰਸਤ ‘ਚ ਵੀ ਫੁਰਸਤ ਨਾ ਮਿਲੀ ਉਹਨਾਂ ਨੂੰ,
ਅਸੀਂ ਕਿਵੇਂ ਕਿਸੇ ਲਈ ਫਜ਼ੂਲ ਹੋ ਗਏ
ਕਿਸੇ ਦੇ ਬੁਰੇ ਵਕਤ ਚ ਹੱਸਣ ਦੀ ਗਲਤੀ ਨਾ ਕਰਨਾ,
ਇਹ ਵਕਤ ਹੈ ਜਨਾਬ ਚਿਹਰੇ ਯਾਦ ਰੱਖਦਾ ਹੈ
ਮੈਂ ਜਜਬਾਤ ਭੇਜਦਾ ਰਿਹਾ ਤੇ ਉਹ ਅਲਫਾਜ਼ ਹੀ ਸਮਝਦੇ ਰਹੇ,
ਜ਼ਿੰਦਗੀ ਤਾਂ ਬਹੁਤ ਅਾਸਾਨ ਹੈ ਬਸ ਖਵਾਹਿਸ਼ਾਂ ਦਾ ਬੋਝ ਹੀ ਜਿਆਦਾ ਹੈ
You May Also Like❣️
Contusions
Hello friends, if you liked this post. So please do tell in the comment box how you liked our WhatsApp Status in Punjabi post. If you liked our post then share this post with your friends on WhatsApp, Facebook, Instagram or other social media networks. Thank you!